17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਹਮਲੇ 'ਚ ਰੱਖਿਆ ਮੰਤਰੀ ਤੇ ਫ਼ੌਜ ਮੁਖੀ ਮਾਰੇ ਗਏ <br/>

Ad Position 21
No active advertisement
ਅਜੀਤ ਡੈਸਕ 01-03-2026

ਤਲ ਅਵੀਵ/ਤਹਿਰਾਨ, 28 ਫਰਵਰੀ (ਏਜੰਸੀਆਂ)-ਖ਼ਬਰਾਂ ਦੀ ਏਜੰਸੀ ਰਾਇਟਰਜ਼ ਅਨੁਸਾਰ ਇਜ਼ਰਾਈਲੀ ਸੈਨਿਕ ਕਾਰਵਾਈ ਨਾਲ ਜੁੜੇ ਦੋ ਸਰੋਤਾਂ ਅਤੇ ਇਕ ਖੇਤਰੀ ਸਰੋਤ ਅਨੁਸਾਰ ਈਰਾਨ ਦੇ ਰੱਖਿਆ ਮੰਤਰੀ ਅਮੀਰ ਨਸੀਰਜ਼ਾਦੇਹ ਅਤੇ ਰੈਵੋਲਿਊਸ਼ਨਰੀ ਗਾਰਡਜ਼ ਕਮਾਂਡਰ ਮੁਹੰਮਦ ਪਾਕਪੁਰ ਇਜ਼ਰਾਈਲੀ ਹਮਲਿਆਂ ਵਿਚ ਮਾਰੇ ਗਏ ਹਨ | ਹਾਲਾਂਕਿ, ਈਰਾਨ ਵਲੋਂ ਅਜੇ ਤੱਕ ਇਨ੍ਹਾਂ ਦਾਅਵਿਆਂ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਗਈ ਹੈ | ਕਿਹਾ ਜਾ ਰਿਹਾ ਹੈ ਕਿ ਹਾਲ ਹੀ ਵਿਚ ਹੋਏ ਹਮਲਿਆਂ ਵਿਚ ਈਰਾਨ ਦੀ ਫ਼ੌਜੀ ਲੀਡਰਸ਼ਿਪ ਨਾਲ ਸੰਬੰਧਿਤ ਸਥਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ | ਇਸ ਦਾਅਵੇ ਤੋਂ ਬਾਅਦ ਖੇਤਰ ਵਿਚ ਤਣਾਅ ਹੋਰ ਵਧਣ ਦਾ ਡਰ ਹੈ¢

Ad Position 22
No active advertisement
ਪਿਛਲੀ ਖ਼ਬਰ ਭਾਰਤ ਵਲੋਂ ਮੱਧ-ਪੂਰਬ 'ਚ ਤੁਰੰਤ ਤਣਾਅ ਘਟਾਉਣ ਦੀ ਅਪੀਲ <br/> ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ 'ਖੇਡ ਪਿਟਾਰਾ' ਕਿੱਟਾਂ ਵੰਡੀਆਂ ਜਾਣਗੀਆਂ-ਬੈਂਸ <br/>
Ad Position 24