17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਇਜ਼ਰਾਈਲ ਅਤੇ ਖਾੜੀ ਦੇਸ਼ਾਂ 'ਚ ਭਾਰਤੀਆਂ ਲਈ ਸਲਾਹ ਜਾਰੀ

Ad Position 21
No active advertisement
ਅਜੀਤ ਡੈਸਕ 01-03-2026
ਨਵੀਂ ਦਿੱਲੀ, 28 ਫਰਵਰੀ (ਉਪਮਾ ਡਾਗਾ ਪਾਰਥ)-ਈਰਾਨ ਤੇ ਇਜ਼ਰਾਈਲ ਅਤੇ ਅਮਰੀਕੀ ਹਮਲਿਆਂ ਦੇ ਬਾਅਦ ਭਾਰਤੀ ਦੂਤਘਰਾਂ ਨੇ ਇਜ਼ਰਾਈਲ ਅਤੇ ਖਾੜੀ ਦੇਸ਼ਾਂ 'ਚ ਰਹਿ ਰਹੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕਰ ਕੇ ਉਨ੍ਹਾਂ ਨੂੰ ਸਾਵਧਾਨੀ ਵਰਤਣ, ਚੌਕਸ ਰਹਿਣ ਅਤੇ ਸੁਰੱਖਿਅਤ ਥਾਵਾਂ ਬਾਰੇ ਜਾਣਕਾਰ ਰਹਿਣ ਨੂੰ ਕਿਹਾ | ਭਾਰਤ ਨੇ ਇਜ਼ਰਾਈਲ 'ਚ ਰਹਿ ਰਹੇ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ ਕਰਦਿਆਂ ਉਨ੍ਹਾਂ ਨੂੰ ਬਹੁਤ ਇਹਤਿਆਤ ਨਾਲ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਏਅਰ ਇੰਡੀਆ ਵਲੋਂ ਯੂਰਪ, ਅਮਰੀਕਾ ਤੇ ਕੈਨੇਡਾ ਲਈ 28 ਉਡਾਣਾਂ ਰੱਦ ਅਗਲੀ ਖ਼ਬਰ ਭਾਰਤ ਵਲੋਂ ਮੱਧ-ਪੂਰਬ 'ਚ ਤੁਰੰਤ ਤਣਾਅ ਘਟਾਉਣ ਦੀ ਅਪੀਲ <br/>
Ad Position 24