08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਦੀਪਕ ਬਾਲੀ ਵਲੋਂ ਕੇਜਰੀਵਾਲ ਨੂੰ ਬਰੀ ਹੋਣ 'ਤੇ ਵਧਾਈ <br/>

Ad Position 21
No active advertisement
ਅਜੀਤ ਡੈਸਕ 02-03-2026

ਜਲੰਧਰ, 1 ਮਾਰਚ (ਅ.ਬ.)-'ਆਪ' ਪੰਜਾਬ ਦੇ ਜਨਰਲ ਸਕੱਤਰ ਤੇ ਪੰਜਾਬ ਵਿਰਾਸਤ ਅਤੇ ਸੈਰ-ਸਪਾਟਾ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਨੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ 'ਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਤੇ ਇਕ ਝੂਠੇ ਮਾਮਲੇ 'ਚ ਬਰੀ ਹੋਣ 'ਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ | ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਦੀਪਕ ਬਾਲੀ ਨੇ ਕਿਹਾ ਕਿ ਇਹ ਨਾ ਸਿਰਫ਼ ਅਰਵਿੰਦ ਕੇਜਰੀਵਾਲ ਲਈ ਸਗੋਂ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸਮੇਤ 23 ਹੋਰਾਂ ਲਈ ਵੀ ਨਿਆਂ ਦੀ ਜਿੱਤ ਹੈ | ਦੀਪਕ ਬਾਲੀ ਨੇ ਕਿਹਾ ਕਿ ਇਹ ਸਿਰਫ਼ ਇਕ ਕਾਨੂੰਨੀ ਜਿੱਤ ਨਹੀਂ ਹੈ, ਸਗੋਂ ਸਚਾਈ ਅਤੇ ਲੋਕਤੰਤਰ ਲਈ ਇਕ ਵੱਡੀ ਜਿੱਤ ਹੈ |

Ad Position 22
No active advertisement
ਪਿਛਲੀ ਖ਼ਬਰ ਭਾਰਤ ਤੋਂ ਰੱਦ ਹੋਈਆਂ 350 ਤੋਂ ਵੱਧ ਉਡਾਣਾਂ ਅਗਲੀ ਖ਼ਬਰ ਅੱਜ ਤੋਂ ਭਾਜਪਾ ਦੀ ਪੁੱਠੀ ਗਿਣਤੀ ਸ਼ੁਰੂ-ਕੇਜਰੀਵਾਲ
Ad Position 24