14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਅਜਿਹੇ ਹਮਲਿਆਂ ਦੀ ਲੋਕਤੰਤਰ ’ਚ ਕੋਈ ਥਾਂ ਨਹੀਂਂ- ਉਮਰ ਅਬਦੁੱਲਾ

ਸ੍ਰੀਨਗਰ, 13 ਅਗਸਤ (ਏਜੰਸੀ)-ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ‘ਐਕਸ’ ’ਤੇ ਇਕ ਪੋਸਟ ’ਚ ਸੁਖਬੀਰ ’ਤੇ ਹੋਏ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਅਜਿਹੇ ਹਮਲਿਆਂ ਦੀ ਲੋਕਤੰਤਰ ਵਿਚ ਕੋਈ ਥਾਂ ਨਹੀਂ ਹੈ। ਮੈਂ ਆਪਣੇ ਪਿਤਾ ਅਤੇ ਆਪਣੇ ਸਾਥੀਆਂ ...

Ad Position 21
No active advertisement
ਅਜੀਤ ਡੈਸਕ 14-08-2026

ਸ੍ਰੀਨਗਰ, 13 ਅਗਸਤ (ਏਜੰਸੀ)-ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ‘ਐਕਸ’ ’ਤੇ ਇਕ ਪੋਸਟ ’ਚ ਸੁਖਬੀਰ ’ਤੇ ਹੋਏ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਅਜਿਹੇ ਹਮਲਿਆਂ ਦੀ ਲੋਕਤੰਤਰ ਵਿਚ ਕੋਈ ਥਾਂ ਨਹੀਂ ਹੈ। ਮੈਂ ਆਪਣੇ ਪਿਤਾ ਅਤੇ ਆਪਣੇ ਸਾਥੀਆਂ ਨਾਲ ਇਸ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹਾਂ। ਉਨ੍ਹਾਂ ਕਿਹਾ ਕਿ ਹੈਰਾਨ ਕਰਨ ਵਾਲੀ ਗੱਲ ਹੈ ਕਿ ਅੰਮ੍ਰਿਤਸਰ ’ਚ ਪਹਿਲਾਂ ਹੋਏ ਇਕ ਹਮਲੇ ’ਚ ਬਚਾਅ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਲਈ ਕੁਝ ਵੀ ਬਿਹਤਰ ਢੰਗ ਨਾਲ ਨਹੀਂ ਕੀਤਾ ਗਿਆ ਜਾਪਦਾ ਹੈ।

Ad Position 22
No active advertisement
ਪਿਛਲੀ ਖ਼ਬਰ #LIVE : Gurdwara Bangla Sahib Delhi ਤੋਂ Gurbani Vichar ਦਾ ਸਿੱਧਾ ਪ੍ਰਸਾਰਣ ਅਗਲੀ ਖ਼ਬਰ ਗੁਰੂ ਘਰ ’ਚ ਅਜਿਹੀ ਘਟਨਾ ਵਾਪਰਨਾ ਮੰਦਭਾਗਾ ਵਰਤਾਰਾ- ਡਾ. ਵਿਜੇ ਸਤਬੀਰ ਸਿੰਘ
Ad Position 24