ਨਵੀਂ ਦਿੱਲੀ, 14 ਅਗਸਤ (ਉਪਮਾ ਡਾਗਾ ਪਾਰਥ)- ਸਿਹਤ ਮੰਤਰੀ ਜੇ.ਪੀ. ਨੱਢਾ ਦੀ ਤਬੀਅਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ’ਚ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ਵਲੋਂ ਜਾਰੀ ਬਿਆਨ ਮੁਤਾਬਿਕ 13 ਅਗਸਤ ਦੀ ਸ਼ਾਮ ਨੂੰ ਬੇਚੈਨੀ ਹੋਣ ’ਤੇ ਉਨ੍ਹਾਂ ਦੀ ਡਾਕਟਰੀ ਜਾਂਚ ਕੀਤੀ ਗਈ। ਇਸ ਦੌਰਾਨ ਕੋਰੋਨਰੀ ਐਂਜੀਓਗ੍ਰਾਫੀ ਸਮੇਤ ਕਈ ਟੈਸਟ ਕਰਵਾਏ ਗਏ। ਡਾਕਟਰਾਂ ਨੇ ਫਿਲਹਾਲ ਉਨ੍ਹਾਂ ਦੀ ਸਥਿਤੀ ਨੂੰ ਸਥਿਰ ਦੱਸਿਆ ਅਤੇ ਉਨ੍ਹਾਂ ਨੂੰ ਕਾਰਡੀਆਲੋਜੀ ਵਿਭਾਗ ’ਚ ਨਿਗਰਾਨੀ ਹੇਠ ਰੱਖਿਆ ਹੈ।
ਸਿਹਤ ਮੰਤਰੀ ਜੇ.ਪੀ. ਨੱਢਾ ਏਮਜ਼ ’ਚ ਦਾਖ਼ਲ
ਨਵੀਂ ਦਿੱਲੀ, 14 ਅਗਸਤ (ਉਪਮਾ ਡਾਗਾ ਪਾਰਥ)- ਸਿਹਤ ਮੰਤਰੀ ਜੇ.ਪੀ. ਨੱਢਾ ਦੀ ਤਬੀਅਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ’ਚ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ਵਲੋਂ ਜਾਰੀ ਬਿਆਨ ਮੁਤਾਬਿਕ 13 ...
ਅਜੀਤ ਡੈਸਕ
15-08-2026