ਨਵੀਂ ਦਿੱਲੀ, 13 ਸਤੰਬਰ (ਪੀ.ਟੀ.ਆਈ.)-ਓਮਾਨ ਦੇ ਤੱਟ ਨੇੜੇ ਪਨਾਮਾ-ਝੰਡੇ ਵਾਲੇ ਇਕ ਤੇਲ ਟੈਂਕਰ ’ਤੇ ਹੋਏ ਹਮਲੇ ਤੋਂ ਬਾਅਦ ਇਕ ਭਾਰਤੀ ਸਮੁੰਦਰੀ ਕਰਮਚਾਰੀ ਲਾਪਤਾ ਹੋ ਗਿਆ। ਇਸ ਹਮਲੇ ਦੀ ਭਾਰਤ ਵਲੋਂ ਸਖ਼ਤ ਨਿੰਦਾ ਕੀਤੀ ਗਈ। ਵਿਦੇਸ਼ ਮੰਤਰਾਲੇ ਵਲੋਂ ਜਾਰੀ ਬਿਆਨ ’ਚ ਕਿਹਾ ਗਿਆ ਕਿ ਸਮੁੰਦਰੀ ਜਹਾਜ਼ ਦੇ 13 ਹੋਰ ਭਾਰਤੀ ਚਾਲਕ ਦਲ ਦੇ ਮੈਂਬਰਾਂ ਨੂੰ ਬਚਾ ਲਿਆ ਗਿਆ ਹੈ ਜਦਕਿ ਲਾਪਤਾ ਭਾਰਤੀ ਨਾਗਰਿਕ ਲਈ ਖੋਜ ਤੇ ਬਚਾਅ ਕਾਰਜ ਜਾਰੀ ਹਨ। ਓਮਾਨ ’ਚ ਸਾਡਾ ਦੂਤਾਵਾਸ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਤੇ ਚੱਲ ਰਹੇ ਖੋਜ ਅਤੇ ਬਚਾਅ ਕਾਰਜ ’ਚ ਓਮਾਨੀ ਅਧਿਕਾਰੀਆਂ ਨਾਲ ਸਰਗਰਮੀ ਨਾਲ ਤਾਲਮੇਲ ਕਰ ਰਿਹਾ ਹੈ।
ਪੱਛਮੀ ਏਸ਼ੀਆ ’ਚ ਟੈਂਕਰ ’ਤੇ ਹਮਲੇ ਤੋਂ ਬਾਅਦ ਇਕ ਭਾਰਤੀ ਲਾਪਤਾ, ਭਾਰਤ ਵਲੋਂ ਹਮਲੇ ਦੀ ਨਿੰਦਾ
ਨਵੀਂ ਦਿੱਲੀ, 13 ਸਤੰਬਰ (ਪੀ.ਟੀ.ਆਈ.)-ਓਮਾਨ ਦੇ ਤੱਟ ਨੇੜੇ ਪਨਾਮਾ-ਝੰਡੇ ਵਾਲੇ ਇਕ ਤੇਲ ਟੈਂਕਰ ’ਤੇ ਹੋਏ ਹਮਲੇ ਤੋਂ ਬਾਅਦ ਇਕ ਭਾਰਤੀ ਸਮੁੰਦਰੀ ਕਰਮਚਾਰੀ ਲਾਪਤਾ ਹੋ ਗਿਆ। ਇਸ ਹਮਲੇ ਦੀ ਭਾਰਤ ਵਲੋਂ ਸਖ਼ਤ ਨਿੰਦਾ ਕੀਤੀ ਗਈ। ਵਿਦੇਸ਼ ਮੰਤਰਾਲੇ ਵਲੋਂ ਜਾਰੀ ...
ਅਜੀਤ ਡੈਸਕ
14-09-2026