19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸੀ.ਬੀ.ਆਈ. ਵਲੋਂ ਰਿਲਾਇੰਸ ਕੈਪੀਟਲ ਤੇ ਅਨਿਲ ਅੰਬਾਨੀ ਖ਼ਿਲਾਫ਼ ਐਫ.ਆਈ.ਆਰ. ਦਰਜ

ਨਵੀਂ ਦਿੱਲੀ, 18 ਸਤੰਬਰ (ਏਜੰਸੀ)-ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਬੀਮਾ ਕੰਪਨੀ ਐਲ.ਆਈ.ਸੀ. ਵਲੋਂ ਕੀਤੇ ਗਏ ਨਿਵੇਸ਼ ਨਾਲ ਜੁੜੇ ਕਥਿਤ 2,684.57 ਕਰੋੜ ਰੁਪਏ ਦੇ ਧੋਖਾਧੜੀ ਮਾਮਲੇ ’ਚ ਰਿਲਾਇੰਸ ਕੈਪੀਟਲ ਲਿਮਟਿਡ , ...

Ad Position 21
No active advertisement
ਅਜੀਤ ਡੈਸਕ 19-09-2026

ਨਵੀਂ ਦਿੱਲੀ, 18 ਸਤੰਬਰ (ਏਜੰਸੀ)-ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਬੀਮਾ ਕੰਪਨੀ ਐਲ.ਆਈ.ਸੀ.  ਵਲੋਂ ਕੀਤੇ ਗਏ ਨਿਵੇਸ਼ ਨਾਲ ਜੁੜੇ ਕਥਿਤ 2,684.57 ਕਰੋੜ ਰੁਪਏ ਦੇ ਧੋਖਾਧੜੀ ਮਾਮਲੇ ’ਚ ਰਿਲਾਇੰਸ ਕੈਪੀਟਲ ਲਿਮਟਿਡ , ਇਸ ਦੇ ਸਾਬਕਾ ਚੇਅਰਮੈਨ ਅਨਿਲ ਅੰਬਾਨੀ, ਸਾਬਕਾ ਗਰੁੱਪ ਮੈਨੇਜਿੰਗ ਡਾਇਰੈਕਟਰ ਸਤੀਸ਼ ਸੇਠ ਤੇ ਕੁਝ ਅਣਪਛਾਤੇ ਸਰਕਾਰੀ ਕਰਮਚਾਰੀਆਂ ਤੇ ਹੋਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਅਨਿਲ ਅੰਬਾਨੀ ਦੇ ਬੁਲਾਰੇ ਵਲੋਂ ਇਸ ਸਬੰਧੀ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਮਿਲ ਸਕੀ। ਅਨਿਲ ਅੰਬਾਨੀ ਹਮੇਸ਼ਾ ਇਹ ਕਹਿੰਦੇ ਰਹੇ ਹਨ ਕਿ ਉਨ੍ਹਾਂ ਕੋਈ ਗਲਤ ਕੰਮ ਨਹੀਂ ਕੀਤਾ।

Ad Position 22
No active advertisement
ਪਿਛਲੀ ਖ਼ਬਰ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ ਪੰਜਾਬ ਸਰਕਾਰ-ਮੁੱਖ ਮੰਤਰੀ ਅਗਲੀ ਖ਼ਬਰ ਐੱਚ.ਏ.ਐੱਲ. ਨੇ ਤੇਜਸ ਟ੍ਰੇਨਰ ਤੇ ਐੱਚ.ਟੀ.ਟੀ.-40 ਹਵਾਈ ਫ਼ੌਜ ਨੂੰ ਸੌਂਪੇ
Ad Position 24