ਰਾਜ ਸਭਾ ਮੈਂਬਰ ਅਤੇ ਸੀਨੀਅਰ ਵਕੀਲ ਕਪਿਲ ਸਿਬਲ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਮੁਅੱਤਲ ਕਰਨ ਦੀ ਮੰਗ ਕੀਤੀ। ਉਨ੍ਹਾਂ ਮੰਗ ਕੀਤੀ ਕਿ ਇਹ ਪਤਾ ਲਗਾਉਣ ਲਈ ਐੱਫ.ਆਈ.ਆਰ ਦਰਜ ਕੀਤੀ ਜਾਵੇ ਕਿ ਮੁੱਖ ਚੋਣ ਕਮਿਸ਼ਨਰ ਦੀਆਂ ਕਾਰਵਾਈਆਂ ਪਿੱਛੇ ਕੌਣ ਹੈ। ਉਨ੍ਹਾਂ ਵੋਟਰ ਸੂਚੀਆਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਰੋਕਣ ਅਤੇ ਸੁਪਰੀਮ ਕੋਰਟ ਵਲੋਂ ਲੋੜ ਪੈਣ ’ਤੇ ਮੁੜ ਚੋਣਾਂ ਕਰਵਾਉਣ ਦੀ ਆਪਣੀ ਅਸਾਧਾਰਨ ਸ਼ਕਤੀ ’ਤੇ ਵਿਚਾਰ ਕਰਨ ਦੀ ਮੰਗ ਵੀ ਕੀਤੀ।
ਮੁੱਖ ਚੋਣ ਕਮਿਸ਼ਨਰ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ- ਸਿੱਬਲ
ਰਾਜ ਸਭਾ ਮੈਂਬਰ ਅਤੇ ਸੀਨੀਅਰ ਵਕੀਲ ਕਪਿਲ ਸਿਬਲ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਮੁਅੱਤਲ ਕਰਨ ਦੀ ਮੰਗ ਕੀਤੀ। ਉਨ੍ਹਾਂ ਮੰਗ ਕੀਤੀ ਕਿ ਇਹ ਪਤਾ ਲਗਾਉਣ ਲਈ ਐੱਫ.ਆਈ.ਆਰ ਦਰਜ ਕੀਤੀ ਜਾਵੇ ਕਿ ਮੁੱਖ ਚੋਣ ਕਮਿਸ਼ਨਰ ਦੀਆਂ ....
ਅਜੀਤ ਡੈਸਕ
24-09-2026