24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਮੁੱਖ ਚੋਣ ਕਮਿਸ਼ਨਰ ਨੂੰ ਗ੍ਰਿਫ਼ਤਾਰ ਕੀਤਾ ਜਾਵੇ-ਮਮਤਾ

ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਗਿ੍ਫ਼ਤਾਰੀ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ। ਮਮਤਾ ਨੇ ਕਿਹਾ ਕਿ ਗਿਆਨੇਸ਼ ਕੁਮਾਰ ਨੇ ਪੁਲਿਸ ਦੀ ...

Ad Position 21
No active advertisement
ਅਜੀਤ ਡੈਸਕ 24-09-2026

ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਗਿ੍ਫ਼ਤਾਰੀ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ। ਮਮਤਾ ਨੇ ਕਿਹਾ ਕਿ ਗਿਆਨੇਸ਼ ਕੁਮਾਰ ਨੇ ਪੁਲਿਸ ਦੀ ਦੁਰਵਰਤੋਂ ਕੀਤੀ ਹੈ ਅਤੇ ਭਾਜਪਾ ਦੇ ਨਾਲ ਮਿਲ ਕੇ ਭਾਜਪਾ ਸਮਰਥਕ ਲੋਕਾਂ ਨੂੰ ਨਿਯੁਕਤ ਕੀਤਾ ਹੈ।

 

Ad Position 22
No active advertisement
ਪਿਛਲੀ ਖ਼ਬਰ ਲੋਕਤੰਤਰ ਨੂੰ ਧੋਖਾ ਦੇਣਾ ਸੰਵਿਧਾਨਕ ਜੁਰਮ-ਅਖਿਲੇਸ਼ ਅਗਲੀ ਖ਼ਬਰ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ-ਤੇਜਸਵੀ ਯਾਦਵ
Ad Position 24