24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਚੋਣ ਕਮਿਸ਼ਨਰਾਂ ਦਰਮਿਆਨ ਚਰਚਾ ਲੋਕਤੰਤਰ ਦੀ ਨਿਸ਼ਾਨੀ-ਭਾਜਪਾ

ਚੋਣ ਕਮਿਸ਼ਨ ਦੀ ਭੂਮਿਕਾ ’ਤੇ ਉੱਠ ਰਹੇ ਸਵਾਲਾਂ ਦਰਮਿਆਨ ਭਾਜਪਾ ਨੇ ਕਮਿਸ਼ਨ ਦਾ ਬਚਾਅ ਕਰਦਿਆਂ ਕਿਹਾ ਕਿ ਚੋਣ ਕਮਿਸ਼ਨਰਾਂ ਦਰਮਿਆਨ ਹੋਈ ਚਰਚਾ ਲੋਕਤੰਤਰਿਕ ਅਮਲ ਦਾ ਹਿੱਸਾ ਹੈ। ਭਾਜਪਾ ਨੇ ਚੋਣ ਕਮਿਸ਼ਨ ਨੂੰ ਲੈ ਕੇ ਉੱਠ ਰਹੇ ਸਿਆਸੀ ਉਬਾਲ ...

Ad Position 21
No active advertisement
ਅਜੀਤ ਡੈਸਕ 24-09-2026

ਚੋਣ ਕਮਿਸ਼ਨ ਦੀ ਭੂਮਿਕਾ ’ਤੇ ਉੱਠ ਰਹੇ ਸਵਾਲਾਂ ਦਰਮਿਆਨ ਭਾਜਪਾ ਨੇ ਕਮਿਸ਼ਨ ਦਾ ਬਚਾਅ ਕਰਦਿਆਂ ਕਿਹਾ ਕਿ ਚੋਣ ਕਮਿਸ਼ਨਰਾਂ ਦਰਮਿਆਨ ਹੋਈ ਚਰਚਾ ਲੋਕਤੰਤਰਿਕ ਅਮਲ ਦਾ ਹਿੱਸਾ ਹੈ। ਭਾਜਪਾ ਨੇ ਚੋਣ ਕਮਿਸ਼ਨ ਨੂੰ ਲੈ ਕੇ ਉੱਠ ਰਹੇ ਸਿਆਸੀ ਉਬਾਲ ਦਰਮਿਆਨ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਚੋਣ ਕਮਿਸ਼ਨਰਾਂ ਦਰਮਿਆਨ ਹੋਈ ਅਧਿਕਾਰਕ ਚਰਚਾ ਨੂੰ ਤਾਨਾਸ਼ਾਹੀ ਨਹੀਂ, ਸਗੋਂ ਲੋਕਤੰਤਰਿਕ ਅਮਲ ਵਜੋਂ ਵੇਖਿਆ ਜਾਣਾ ਚਾਹੀਦਾ ਹੈ। ਭਾਜਪਾ ਸੰਸਦ ਮੈਂਬਰ ਸੰਬਿਤ ਪਾਤਰਾ ਨੇ ਕਿਹਾ ਕਿ ਵਿਰੋਧੀ ਧਿਰਾਂ ਪਹਿਲਾਂ ਇਲਜ਼ਾਮ ਲਗਾਉਂਦੀਆਂ ਸਨ ਕਿ ਚੋਣ ਕਮਿਸ਼ਨ ਦੇ ਸਾਰੇ ਮੈਂਬਰ ਬਿਨਾਂ ਚਰਚਾ ਦੇ ਇਕ ਹੀ ਫ਼ੈਸਲੇ ’ਤੇ ਮੋਹਰ ਲਗਾ ਦਿੰਦੇ ਹਨ ਅਤੇ ਸਰਕਾਰ ਦੇ ਇਸ਼ਾਰੇ ’ਤੇ ਕੰਮ ਕਰਦੇ ਹਨ ਅਤੇ ਇਸ ਨੂੰ ਤਾਨਾਸ਼ਾਹੀ ਕਹਿੰਦੇ ਹਨ। ਹੁਣ ਜਦੋਂ ਇਹ ਸਾਹਮਣੇ ਆਇਆ ਹੈ ਕਿ ਚੋਣ ਕਮਿਸ਼ਨਰਾਂ ਦਰਮਿਆਨ ਕਈ ਦੌਰ ਦੀ ਗੱਲਬਾਤ ਹੋਈ, ਤਾਂ ਵੀ ਵਿਰੋਧੀ ਧਿਰਾਂ ਸਵਾਲ ਉਠਾ ਰਹੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਅਸਹਿਮਤੀ ਵਾਲੇ ਨੋਟ ਜਨਤਕ ਕਰੇ ਕਮਿਸ਼ਨ-ਸਿੰਘਵੀ ਅਗਲੀ ਖ਼ਬਰ ਲੋਕਤੰਤਰ ਨੂੰ ਧੋਖਾ ਦੇਣਾ ਸੰਵਿਧਾਨਕ ਜੁਰਮ-ਅਖਿਲੇਸ਼
Ad Position 24