25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪਾਕਿ ਵਲੋਂ ਅਫ਼ਗਾਨਿਸਤਾਨ ’ਚ 10 ਟਿਕਾਣਿਆਂ ’ਤੇ ਹਵਾਈ ਹਮਲੇ

ਅੰਮ੍ਰਿਤਸਰ, 24 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਅੱਜ ਅਫ਼ਗਾਨਿਸਤਾਨ ਅੰਦਰ 10 ਟਿਕਾਣਿਆਂ ’ਤੇ ਹਵਾਈ ਹਮਲੇ ਕੀਤੇ। ਪਾਕਿ ਦੇ ਸੂਚਨਾ ਮੰਤਰੀ ਅਤਾਉੱਲ੍ਹਾ ਤਰਾਰ ਨੇ ਦੱਸਿਆ ਕਿ ਇਹ ਕਾਰਵਾਈ ਅਫ਼ਗਾਨਿਸਤਾਨ ਵਲੋਂ ਇਕ ਦਿਨ ਪਹਿਲਾਂ ਕੀਤੇ ਗਏ ਡਰੋਨ ....

Ad Position 21
No active advertisement
ਅਜੀਤ ਡੈਸਕ 25-09-2026

ਅੰਮ੍ਰਿਤਸਰ, 24 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਅੱਜ ਅਫ਼ਗਾਨਿਸਤਾਨ ਅੰਦਰ 10 ਟਿਕਾਣਿਆਂ ’ਤੇ ਹਵਾਈ ਹਮਲੇ ਕੀਤੇ। ਪਾਕਿ ਦੇ ਸੂਚਨਾ ਮੰਤਰੀ ਅਤਾਉੱਲ੍ਹਾ ਤਰਾਰ ਨੇ ਦੱਸਿਆ ਕਿ ਇਹ ਕਾਰਵਾਈ ਅਫ਼ਗਾਨਿਸਤਾਨ ਵਲੋਂ ਇਕ ਦਿਨ ਪਹਿਲਾਂ ਕੀਤੇ ਗਏ ਡਰੋਨ ਹਮਲਿਆਂ ਦੇ ਜਵਾਬ ’ਚ ਕੀਤੀ ਗਈ ਹੈ। ਤਰਾਰ ਮੁਤਾਬਿਕ, ਇਨ੍ਹਾਂ 10 ਥਾਵਾਂ ਦੀ ਵਰਤੋਂ ਡਰੋਨ ਰੱਖਣ ਅਤੇ ਉਨ੍ਹਾਂ ਨੂੰ ਦਾਗ਼ਣ ਲਈ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਟਿਕਾਣਿਆਂ ਦੀ ਪੁਖ਼ਤਾ ਪਛਾਣ ਕਰਕੇ ਬਿਲਕੁਲ ਸਟੀਕ ਨਿਸ਼ਾਨਾ ਬਣਾਇਆ ਗਿਆ। ਅਫ਼ਗਾਨਿਸਤਾਨ ਵਲੋਂ ਇਨ੍ਹਾਂ ਤਾਜ਼ਾ ਹਮਲਿਆਂ ’ਤੇ ਫ਼ਿਲਹਾਲ ਕੋਈ ਤੁਰੰਤ ਪ੍ਰਤੀਕਰਮ ਸਾਹਮਣੇ ਨਹੀਂ ਆਇਆ ਹੈ। 

Ad Position 22
No active advertisement
ਪਿਛਲੀ ਖ਼ਬਰ ਯੂਥ ਕਾਂਗਰਸ ਵਲੋਂ ਆਨਲਾਈਨ ਪਟੀਸ਼ਨ ਸ਼ੁਰੂ ਅਗਲੀ ਖ਼ਬਰ ਪਾਕਿ ਵਲੋਂ ਅਫ਼ਗਾਨਿਸਤਾਨ ਦੇ ਅੱਠ ਡਰੋਨ ਸੁੱਟਣ ਦਾ ਦਾਅਵਾ
Ad Position 24