30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਭਾਰਤ ਤੇ ਚੀਨ ਦੇ ਸੰਬੰਧ ਹੁਣ ਬਿਹਤਰ-ਜੈਸ਼ੰਕਰ

ਨਿਊਯਾਰਕ, 29 ਸਤੰਬਰ (ਪੀ.ਟੀ.ਆਈ.)-ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਹੈ ਕਿ ਅੱਜ ਭਾਰਤ ਤੇ ਚੀਨ ਦੇ ਸਬੰਧ ਦੋ ਸਾਲ ਪਹਿਲਾਂ ਦੇ ਮੁਕਾਬਲੇ ਬਿਹਤਰ ਹਨ। ਉਨ੍ਹਾਂ ਕਿਹਾ ਕਿ ਸਰਹੱਦ ’ਤੇ ਹਾਲਾਤ ਆਮ ਹੋਣ ਨਾਲ ਦੋਵਾਂ ਦੇਸ਼ਾਂ ਦੇ ...

Ad Position 21
No active advertisement
ਅਜੀਤ ਡੈਸਕ 30-09-2026

ਨਿਊਯਾਰਕ, 29 ਸਤੰਬਰ (ਪੀ.ਟੀ.ਆਈ.)-ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਹੈ ਕਿ ਅੱਜ ਭਾਰਤ ਤੇ ਚੀਨ ਦੇ ਸਬੰਧ ਦੋ ਸਾਲ ਪਹਿਲਾਂ ਦੇ ਮੁਕਾਬਲੇ ਬਿਹਤਰ ਹਨ। ਉਨ੍ਹਾਂ ਕਿਹਾ ਕਿ ਸਰਹੱਦ ’ਤੇ ਹਾਲਾਤ ਆਮ ਹੋਣ ਨਾਲ ਦੋਵਾਂ ਦੇਸ਼ਾਂ ਦੇ ਸਬੰਧ ਵੀ ਹੌਲੀ-ਹੌਲੀ ਆਮ ਹੋ ਰਹੇ ਹਨ। ਏਸ਼ੀਆ ਸੋਸਾਇਟੀ ਵਲੋਂ ਕਰਵਾਏ ਗਏ ਇਕ ਪ੍ਰੋਗਰਾਮ ਦੌਰਾਨ ਜੈਸ਼ੰਕਰ ਨੇ ਕਿਹਾ ਕਿ 2025 ਦੇ ਮੁਕਾਬਲੇ ਹੁਣ ਭਾਰਤ-ਚੀਨ ਸਬੰਧ ਬਿਹਤਰ ਹਨ ਤੇ 2024 ਦੇ ਮੁਕਾਬਲੇ ਇਹ ਸੁਧਾਰ ਹੋਰ ਵੀ ਵੱਧ ਹੈ। ਉਨ੍ਹਾਂ ਕਿਹਾ ਕਿ 2020 ’ਚ ਸਰਹੱਦ ’ਤੇ ਪੈਦਾ ਹੋਏ ਤਣਾਅ ਤੇ ਲੰਬੇ ਸਮੇਂ ਤੱਕ ਚੱਲੇ ਵਿਵਾਦ ਕਾਰਨ ਦੋਵਾਂ ਦੇਸ਼ਾਂ ਦੇ ਰਿਸ਼ਤੇ ਪ੍ਰਭਾਵਿਤ ਹੋਏ ਸਨ।

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀਆਂ ਯਾਤਰਾਵਾਂ ਨੂੰ ਮਿਲਿਆ ਭਰਵਾਂ ਹੁੰਗਾਰਾ- ਵਿਕਰਮਜੀਤ ਸਿੰਘ ਸਾਹਨੀ ਅਗਲੀ ਖ਼ਬਰ ਝੋਨੇ ਦੀ ਖ਼ਰੀਦ ਸੰਬੰਧੀ ਹਰਜੋਤ ਕੌਰ ਲੋਹਟੀਆ ਨੇ ਆੜ੍ਹਤੀਆਂ ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
Ad Position 24