ਦੁਬਈ, 3 ਅਕਤੂਬਰ (ਏਜੰਸੀ)-ਦੁਬਈ ਦੇ ਕ੍ਰਾਊਨ ਪ੍ਰਿੰਸ ਸ਼ੇਖ ਹਮਦਾਨ ਬਿਨ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਨੇ ਭਾਰਤੀ ਪਾਇਲਟ ਸਮਿਤ ਮੱਛਾਰ ਨਾਲ ਮੁਲਾਕਾਤ ਕੀਤੀ। ਇਹ ਪਾਇਲਟ ਸ਼ਹਿਰ ਦੇ ਇਕ ਹਸਪਤਾਲ ’ਚ ਜ਼ੇਰੇ-ਇਲਾਜ ਹੈ। ਮੁਲਾਕਾਤ ਤੋਂ ਬਾਅਦ, ਕ੍ਰਾਊਨ ਪ੍ਰਿੰਸ ਨੇ ਪਾਇਲਟ ਲਈ ਆਪਣੀ ‘ਪੂਰੀ ਪ੍ਰਸ਼ੰਸਾਤੇ ਸਤਿਕਾਰ’ ਜ਼ਾਹਰ ਕੀਤਾ। ਉਨ੍ਹਾਂ ‘ਐਕਸ’ ’ਤੇ ਲਿਖਿਆ ਕਿ ਸਾਡੇ ਵੱਲੋਂ ਅਤੇ ਦੇਸ਼ ਦੀ ਲੀਡਰਸ਼ਿਪ ਵੱਲੋਂ ਉਨ੍ਹਾਂ ਲਈ ਪੂਰੀ ਪ੍ਰਸ਼ੰਸਾ ਤੇ ਸਤਿਕਾਰ ਹੈ। ਸਾਨੂੰ ਮਾਣ ਹੈ ਕਿ ਉਹ ਸਾਡੀ ਟੀਮ ਦਾ ਹਿੱਸਾ ਹਨ, ਸਾਡੇ ਦੇਸ਼ ਦੀ ਕਹਾਣੀ ਦਾ ਹਿੱਸਾ ਹਨ ਤੇ ਉਸ ਵਿਰਾਸਤ ਦਾ ਹਿੱਸਾ ਹਨ, ਜਿਸ ਦੀ ਯੂ.ਏ.ਈ. ਨੁਮਾਇੰਦਗੀ ਕਰਦਾ ਹੈ।
ਦੁਬਈ ਦੇ ਕ੍ਰਾਊਨ ਪ੍ਰਿੰਸ ਨੇ ਪਾਇਲਟ ਸਮਿਤ ਮੱਛਾਰ ਨਾਲ ਕੀਤੀ ਮੁਲਾਕਾਤ
ਦੁਬਈ, 3 ਅਕਤੂਬਰ (ਏਜੰਸੀ)-ਦੁਬਈ ਦੇ ਕ੍ਰਾਊਨ ਪ੍ਰਿੰਸ ਸ਼ੇਖ ਹਮਦਾਨ ਬਿਨ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਨੇ ਭਾਰਤੀ ਪਾਇਲਟ ਸਮਿਤ ਮੱਛਾਰ ਨਾਲ ਮੁਲਾਕਾਤ ਕੀਤੀ। ਇਹ ਪਾਇਲਟ ਸ਼ਹਿਰ ਦੇ ਇਕ ਹਸਪਤਾਲ ’ਚ ਜ਼ੇਰੇ-ਇਲਾਜ ਹੈ। ਮੁਲਾਕਾਤ ਤੋਂ ਬਾਅਦ, ਕ੍ਰਾਊਨ ...
ਅਜੀਤ ਡੈਸਕ
04-10-2026