07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸ੍ਰੀ ਅਨੰਦਪੁਰ ਸਾਹਿਬ ਨਾਲ ਸੰਬੰਧਿਤ ਮਾਮਲੇ ਬਾਰੇ ਜਾਂਚ ਰਿਪੋਰਟ ਦੇ ਤੱਥ ਧਾਮੀ ਨੇ ਕੀਤੇ ਜਨਤਕ ਸਰਾਂ ਦੇ ਕਰਮਚਾਰੀ ਵਲੋਂ ਰਿਕਾਰਡ ਨਾਲ ਛੇੜਛਾੜ ਆਈ ਸਾਹਮਣੇ

ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)-ਬਹਿਰੀਨ ਵਾਲੀ ਇਕ ਬੀਬੀ ਦੇ ਸ੍ਰੀ ਅਨੰਦਪੁਰ ਸਾਹਿਬ ਸਮੇਤ ਵੱਖ-ਵੱਖ ਸਰਾਵਾਂ ’ਚ ਲੰਬਾ ਸਮਾਂ ਕੀਤੇ ਠਹਿਰਾਅ ਤੇ ਉਸ ਵਲੋਂ ਲਾਏ ਗਏ ਹੋਰ ਗੰਭੀਰ ਦੋਸ਼ਾਂ ਦੇ ਮਾਮਲੇ ਦੀ ਵਿਭਾਗੀ ...

Ad Position 21
No active advertisement
ਅਜੀਤ ਡੈਸਕ 07-10-2026

ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)-ਬਹਿਰੀਨ ਵਾਲੀ ਇਕ ਬੀਬੀ ਦੇ ਸ੍ਰੀ ਅਨੰਦਪੁਰ ਸਾਹਿਬ ਸਮੇਤ ਵੱਖ-ਵੱਖ ਸਰਾਵਾਂ ’ਚ ਲੰਬਾ ਸਮਾਂ ਕੀਤੇ ਠਹਿਰਾਅ ਤੇ ਉਸ ਵਲੋਂ ਲਾਏ ਗਏ ਹੋਰ ਗੰਭੀਰ ਦੋਸ਼ਾਂ ਦੇ ਮਾਮਲੇ ਦੀ ਵਿਭਾਗੀ ਪੜ੍ਹਤਾਲ ਲਈ ਸ਼੍ਰੋਮਣੀ ਕਮੇਟੀ ਵਲੋਂ ਦੋ ਹਫ਼ਤੇ ਪਹਿਲਾਂ ਗਠਿਤ ਕੀਤੀ ਚਾਰ ਮੈਂਬਰੀ ਜਾਂਚ ਕਮੇਟੀ ਵਲੋਂ ਜਾਰੀ ਕੀਤੀ ਮੁੱਢਲੀ ਰਿਪੋਰਟ ਅੱਜ ਇਥੇ ਜਨਤਕ ਕਰਦਿਆਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਾਂਚ ਤੋਂ ਪਹਿਲਾਂ ਕੀਤਾ ਜਾ ਰਿਹਾ ਸਿਆਸੀ ਟਰਾਇਲ ਇਕ ਸਾਜਿਸ਼ ਤਹਿਤ ਸਿੱਖ ਸੰਸਥਾ ਨੂੰ ਬਦਨਾਮ ਕਰਨ ਦੀ ਸਾਜਿਸ਼ ਹੈ। ਇਸ ਦੌਰਾਨ ਉਨ੍ਹਾਂ ਰਿਪੋਰਟ ’ਚ ਗੁਰਦੁਆਰਾ ਪ੍ਰਬੰਧ ਨਾਲ ਸੰਬੰਧਿਤ ਰਿਕਾਰਡ, ਯਾਤਰੀ ਸਰਾਵਾਂ ਦੇ ਰਜਿਸਟਰਾਂ ਤੇ ਹੋਰ ਦਸਤਾਵੇਜ਼ਾਂ ਦੇ ਆਧਾਰ ’ਤੇ ਸਾਹਮਣੇ ਆਏ ਤੱਥ ਮੀਡੀਆ ਨਾਲ ਸਾਂਝੇ ਕਰਦਿਆਂ ਕਿਹਾ ਕਿ ਜਿਥੇ ਪੁਲਿਸ ਵਲੋਂ ਦਰਜ ਕੀਤੀ ਐਫ.ਆਈ.ਆਰ. ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਸ਼੍ਰੋਮਣੀ ਕਮੇਟੀ ਵਲੋਂ ਵੀ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਆਪਣੀ ਸਬ-ਕਮੇਟੀ ਬਣਾ ਕੇ ਵਿਭਾਗੀ ਜਾਂਚ ਕਰਵਾਈ ਗਈ ਹੈ। ਉਨ੍ਹਾਂ ਬਹਿਰੀਨ ਵਾਲੀ ਬੀਬੀ ਨੂੰ ਕਈ ਮਹੀਨੇ ਸਰਾਵਾਂ ’ਚ ਮੁਫ਼ਤ ਰੱਖਣ ਦੇ ਲੱਗ ਰਹੇ ਦੋਸ਼ਾਂ ਦਾ 

Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੂੰ ਜਿੱਤ ਦੀ ਉਮੀਦ ਨਹੀਂ, ਇਸ ਲਈ ਈ.ਡੀ. ਤੇ ਸੀ.ਬੀ.ਆਈ. ਦੇ ਸਹਾਰੇ ਡਰਾਉਣ ਦੀ ਕੋਸ਼ਿਸ਼ ਕਰ ਰਹੀ-ਕੇਜਰੀਵਾਲ ਅਗਲੀ ਖ਼ਬਰ 5 ਕਰੋੜ ਦੀ ਰਿਸ਼ਵਤ ਮੰਗਣ ਦੇ ਮਾਮਲੇ ’ਚ ਅਮਰਦੀਪ ਸਿੰਘ ਗਰੇਵਾਲ ਨੂੰ ਈ.ਡੀ. ਦਾ ਸੰਮਨ
Ad Position 24