08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸਰਕਾਰ ਨੇ ਡੀਲਰਾਂ ਲਈ ਖੰਡ ਭੰਡਾਰਨ ਹੱਦ ਘਟਾ ਕੇ 1,000 ਕੁਇੰਟਲ ਕੀਤੀ

ਨਵੀਂ ਦਿੱਲੀ, 7 ਅਕਤੂਬਰ (ਪੀ.ਟੀ.ਆਈ.)-ਤਿਉਹਾਰਾਂ ਦੇ ਸੀਜ਼ਨ ਦੌਰਾਨ ਖੰਡ ਦੀਆਂ ਪ੍ਰਚੂਨ ਕੀਮਤਾਂ ਨੂੰ ਕਾਬੂ ਕਰਨ ਦੇ ਯਤਨਾਂ ਵਜੋਂ ਸਰਕਾਰ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਖੰਡ ਡੀਲਰਾਂ ਲਈ ..

Ad Position 21
No active advertisement
ਅਜੀਤ ਡੈਸਕ 08-10-2026


ਨਵੀਂ ਦਿੱਲੀ, 7 ਅਕਤੂਬਰ (ਪੀ.ਟੀ.ਆਈ.)-ਤਿਉਹਾਰਾਂ ਦੇ ਸੀਜ਼ਨ ਦੌਰਾਨ ਖੰਡ ਦੀਆਂ ਪ੍ਰਚੂਨ ਕੀਮਤਾਂ ਨੂੰ ਕਾਬੂ ਕਰਨ ਦੇ ਯਤਨਾਂ ਵਜੋਂ ਸਰਕਾਰ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਖੰਡ ਡੀਲਰਾਂ ਲਈ ਸਟਾਕ ਰੱਖਣ ਦੀ ਸੀਮਾ 1,000 ਕੁਇੰਟਲ ਕਰ ਦਿੱਤੀ ਹੈ। ਇਹ ਹੁਕਮ 15 ਅਕਤੂਬਰ ਤੋਂ 30 ਨਵੰਬਰ ਤੱਕ ਲਾਗੂ ਰਹਿਣਗੇ। 1 ਅਕਤੂਬਰ ਨੂੰ ਖੁਰਾਕ ਮੰਤਰਾਲੇ ਨੇ ਕਿਹਾ ਸੀ ਕਿ ਸਰਕਾਰ ਨੇ ਖੰਡ ਡੀਲਰਾਂ ਲਈ ਸਟਾਕ ਰੱਖਣ ਦੀ ਮਿਆਦ ਘਟਾ ਕੇ 15 ਦਿਨ ਅਤੇ ਸਟਾਕ ਰੱਖਣ ਦੀ ਸੀਮਾ ਹੱਦ 1,000 ਕੁਇੰਟਲ ਨਿਰਧਾਰਤ ਕੀਤੀ ਹੈ। ਇਹ ਨਿਯਮ ਕੋਲਕਾਤਾ ਅਤੇ ਇਸ ਦੇ ਨਾਲ ਲਗਦੇ ਮਹਾਨਗਰੀ ਖੇਤਰਾਂ ਅਤੇ ਅਸਾਮ ਰਾਜ ਤੋਂ ਇਲਾਵਾ ਬਾਕੀ ਸਾਰੇ ਪਾਸੇ 15 ਅਕਤੂਬਰ ਤੋਂ 30 ਨਵੰਬਰ, 2026 ਤੱਕ ਲਾਗੂ ਹੋਣਗੇ।

Ad Position 22
No active advertisement
ਪਿਛਲੀ ਖ਼ਬਰ ਕੁਲਗਾਮ ’ਚ 5 ਅੱਤਵਾਦੀ ਗ੍ਰਿਫ਼ਤਾਰ- 2 ਪਿਸਤੌਲ, 3 ਗ੍ਰਨੇਡ ਬਰਾਮਦ ਅਗਲੀ ਖ਼ਬਰ ਰੂਸ ਵਲੋਂ ਯੂਕਰੇਨ ’ਤੇ ਵੱਡੇ ਹਮਲੇ-24 ਮੌਤਾਂ
Ad Position 24