14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੰਜਾਬ ’ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਕਾਮ- ਵੜਿੰਗ

ਚੰਡੀਗੜ੍ਹ, 13 ਅਕਤੂਬਰ ( ਵਿਕਰਮਜੀਤ ਸਿੰਘ ਮਾਨ )-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆ ਕਿਹਾ ਕਿ ਮਾਨਸਾ ਦੀ ਘਟਨਾ ਨੇ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਪੂਰੀ ...

Ad Position 21
No active advertisement
ਅਜੀਤ ਡੈਸਕ 14-10-2026

ਚੰਡੀਗੜ੍ਹ, 13 ਅਕਤੂਬਰ ( ਵਿਕਰਮਜੀਤ ਸਿੰਘ ਮਾਨ )-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆ ਕਿਹਾ ਕਿ ਮਾਨਸਾ ਦੀ ਘਟਨਾ ਨੇ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਪੂਰੀ ਨਾਕਾਮੀ ਨੂੰ ਉਜਾਗਰ ਕਰ ਦਿੱਤਾ ਹੈ। ਇਸ ਨਾਲ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਕੰਮ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਸੂਬਾ ਸਰਕਾਰ ਦੀ ਸਮਰੱਥਾ ’ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ। ਵੜਿੰਗ ਨੇ ਸਿੱਧੇ ਤੌਰ ’ਤੇ ਮੁੱਖ ਮੰਤਰੀ ਨੂੰ ਸਵਾਲ ਕਰਦਿਆਂ ਕਿਹਾ ਕਿ ਇਸ ਹੱਤਿਆ ਨੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ’ਚ ਸਰਕਾਰ ਦੀ ਨਾਕਾਮੀ ਨੂੰ ਉਜਾਗਰ ਕਰ ਦਿੱਤਾ ਹੈ।

Ad Position 22
No active advertisement
ਪਿਛਲੀ ਖ਼ਬਰ ਚੰਨੀ ਵਲੋਂ ਪਰਵਿੰਦਰ ਸਿੰਘ ਦੀ ਹੱਤਿਆ ਦੀ ਸਖ਼ਤ ਨਿੰਦਾ ਅਗਲੀ ਖ਼ਬਰ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਦਾ ਸਬੂਤ-ਢੀਂਡਸਾ
Ad Position 24