14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਚੰਨੀ ਵਲੋਂ ਪਰਵਿੰਦਰ ਸਿੰਘ ਦੀ ਹੱਤਿਆ ਦੀ ਸਖ਼ਤ ਨਿੰਦਾ

ਮੋਰਿੰਡਾ, 13 ਅਕਤੂਬਰ (ਪ੍ਰਿਤਪਾਲ ਸਿੰਘ)-ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਨੂੰ ਗੋਲੀਆਂ ਮਾਰ ਕੇ ਮਾਰ ਦੇਣਾ ਬਹੁਤ ਹੀ ਘਿਨਾਉਣੀ ਤੇ ਪੰਜਾਬ ਸਰਕਾਰ ਲਈ ਡੁੱਬ ਕੇ ਮਰ ਜਾਣ ਵਾਲੀ ਗੱਲ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ...

Ad Position 21
No active advertisement
ਅਜੀਤ ਡੈਸਕ 14-10-2026

ਮੋਰਿੰਡਾ, 13 ਅਕਤੂਬਰ (ਪ੍ਰਿਤਪਾਲ ਸਿੰਘ)-ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਨੂੰ ਗੋਲੀਆਂ ਮਾਰ ਕੇ ਮਾਰ ਦੇਣਾ ਬਹੁਤ ਹੀ ਘਿਨਾਉਣੀ ਤੇ ਪੰਜਾਬ ਸਰਕਾਰ ਲਈ ਡੁੱਬ ਕੇ ਮਰ ਜਾਣ ਵਾਲੀ ਗੱਲ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਗ੍ਰਹਿ ਵਿਖੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਗੈਂਗਸਟਰਾਂ, ਨਸ਼ਾ ਤਸਕਰਾਂ ਨੂੰ ਆਪਣੀ ਪਾਰਟੀ ’ਚ ਮਿਲਾ ਕੇ ਨਸ਼ਾ ਵੇਚਣ ਵਾਲਿਆਂ ਤੇ ਗੈਂਗਸਟਰਾਂ ਨੂੰ ਉਤਸ਼ਾਹ ਦਿੱਤਾ ਹੈ, ਉਨ੍ਹਾਂ ਦਾ ਹੌਸਲਾ ਵਧ ਗਿਆ ਹੈ। ਚੰਨੀ ਨੇ ਅੱਜ ਦੀ ਵਾਰਦਾਤ ਦੀ ਨਿਖੇਧੀ ਕਰਦਿਆਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਹੋਣਹਾਰ ਨੌਜਵਾਨ ਸੀ, ਪੰਜਾਬ ’ਚ ਵਧ ਰਹੇ ਨਸ਼ਿਆਂ ਨੂੰ ਰੋਕਣ ਲਈ ਸੰਘਰਸ਼ ਕਰਦਾ ਸੀ ਤੇ ਪੰਜਾਬ ਸਰਕਾਰ ਨਾਲ ਲੜਾਈ ਲੜ ਰਿਹਾ ਸੀ। ਉਨ੍ਹਾਂ ਕਿਹਾ ਕਿ ਅਸੀਂ ਉਸਦੇ ਨਾਲ ਹਾਂ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਕਾਨੂੰਨ-ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਿਆ ਹੈ-ਮਜੀਠੀਆ ਅਗਲੀ ਖ਼ਬਰ ਪੰਜਾਬ ’ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਕਾਮ- ਵੜਿੰਗ
Ad Position 24