ਚੰਡੀਗੜ੍ਹ, 13 ਅਕਤੂਬਰ (ਪ੍ਰੋ. ਅਵਤਾਰ ਸਿੰਘ)–ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਦਿਨ-ਦਿਹਾੜੇ ਹੋਏ ਕਤਲ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਘਟਨਾ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਵਿਅਕਤੀ ਦਾ ਕਤਲ ਗੰਭੀਰ ਮਾਮਲਾ ਹੈ। ਉਨ੍ਹਾਂ ਮਾਮਲੇ ਦੀ ਨਿਰਪੱਖ ਜਾਂਚ ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਖੜ੍ਹੇ ਕੀਤੇ ਗੰਭੀਰ ਸਵਾਲ-ਡਾ. ਚੀਮਾ
ਚੰਡੀਗੜ੍ਹ, 13 ਅਕਤੂਬਰ (ਪ੍ਰੋ. ਅਵਤਾਰ ਸਿੰਘ)–ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਦਿਨ-ਦਿਹਾੜੇ ਹੋਏ ਕਤਲ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਘਟਨਾ ਪੰਜਾਬ ...
ਅਜੀਤ ਡੈਸਕ
14-10-2026