15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਚੰਨੀ ਵਲੋਂ ਪੰਜਾਬ ਬੰਦ ਨੂੰ ਸਫਲ ਬਣਾਉਣ ਦੀ ਅਪੀਲ

ਮਾਨਸਾ, 14 ਅਕਤੂਬਰ (ਧਾਲੀਵਾਲ)-ਸਾਬਕਾ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸ ਆਗੂ ਚਰਨਜੀਤ ਸਿੰਘ ਚੰਨੀ ਨੇ ਅੱਜ ਇਥੇ ਧਰਨੇ ਦੌਰਾਨ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਹਮਦਰਦੀ ਜਤਾਈ। ਉਨ੍ਹਾਂ ਪੰਜਾਬ ਬੰਦ ਦੇ ਸੱਦੇ ਨਾਲ ...

Ad Position 21
No active advertisement
ਅਜੀਤ ਡੈਸਕ 15-10-2026

ਮਾਨਸਾ, 14 ਅਕਤੂਬਰ (ਧਾਲੀਵਾਲ)-ਸਾਬਕਾ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸ ਆਗੂ ਚਰਨਜੀਤ ਸਿੰਘ ਚੰਨੀ ਨੇ ਅੱਜ ਇਥੇ ਧਰਨੇ ਦੌਰਾਨ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਹਮਦਰਦੀ ਜਤਾਈ। ਉਨ੍ਹਾਂ ਪੰਜਾਬ ਬੰਦ ਦੇ ਸੱਦੇ ਨਾਲ ਸਹਿਮਤੀ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਰਾਜ ਦੀ ਨੌਜਵਾਨੀ ਅਤੇ ਆਉਣ ਵਾਲਾ ਭਵਿੱਖ ਬਚਾਉਣਾ ਹੈ, ਤਾਂ ਸੁੱਤੀ ਪਈ ਸਰਕਾਰ ਨੂੰ ਚੱਲਦਾ ਕਰਨਾ ਹੀ ਪਵੇਗਾ। ਉਨ੍ਹਾਂ 15 ਅਕਤੂਬਰ ਦੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਅਤੇ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬੀਆਂ ਨੂੰ ਅਪੀਲ ਕੀਤੀ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬੰਦ ਦਾ ਸਮਰਥਨ ਅਗਲੀ ਖ਼ਬਰ ਮਿਸਲ ਸਤਲੁਜ ਪਾਰਟੀ ਵਲੋਂ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲ
Ad Position 24