15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬੰਦ ਦਾ ਸਮਰਥਨ

ਚੰਡੀਗੜ੍ਹ, 14 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਬੰਦ ਦੇ ਸੱਦੇ ਦਾ ਸ਼੍ਰੋਮਣੀ ਅਕਾਲੀ ਦਲ (ਬ) ਨੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ...

Ad Position 21
No active advertisement
ਅਜੀਤ ਡੈਸਕ 15-10-2026

ਚੰਡੀਗੜ੍ਹ, 14 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਬੰਦ ਦੇ ਸੱਦੇ ਦਾ ਸ਼੍ਰੋਮਣੀ ਅਕਾਲੀ ਦਲ (ਬ) ਨੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਵਲੋਂ ਇਨਸਾਫ਼ ਲਈ ਕੀਤੀ ਜਾ ਰਹੀ ਅਪੀਲ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਡਟ ਕੇ ਖੜ੍ਹੀ ਹੈ। ਉਨ੍ਹਾਂ ਸਮੂਹ ਵਰਕਰਾਂ ਨੂੰ ਬੰਦ ਦਾ ਵਧ-ਚੜ੍ਹ ਕੇ ਹਿੱਸਾ ਬਣਨ ਦੀ ਅਪੀਲ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਨੂੰ ਭਾਜਪਾ ਦਾ ਪੂਰਨ ਸਮਰਥਨ-ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਚੰਨੀ ਵਲੋਂ ਪੰਜਾਬ ਬੰਦ ਨੂੰ ਸਫਲ ਬਣਾਉਣ ਦੀ ਅਪੀਲ
Ad Position 24