15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸ਼੍ਰੋਮਣੀ ਅਕਾਲੀ ਦਲ (ਪੁਨਰ - ਸੁਰਜੀਤ) ਵਲੋਂ ਬੰਦ ਦੀ ਪੂਰਨ ਹਮਾਇਤ-ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ, 14 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ 15 ਤਰੀਕ ਨੂੰ ਦਿੱਤੇ ਗਏ ਬੰਦ ਦੇ ਸੱਦੇ ਦੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪੂਰਨ ਹਮਾਇਤ ...

Ad Position 21
No active advertisement
ਅਜੀਤ ਡੈਸਕ 15-10-2026

ਚੰਡੀਗੜ੍ਹ, 14 ਅਕਤੂਬਰ  (ਪ੍ਰੋ. ਅਵਤਾਰ ਸਿੰਘ)- ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ  15 ਤਰੀਕ ਨੂੰ ਦਿੱਤੇ ਗਏ ਬੰਦ ਦੇ ਸੱਦੇ ਦੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪੂਰਨ ਹਮਾਇਤ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੁੱਖ ਦੀ ਇਸ ਘੜੀ ਵਿਚ ਪੀੜਤ ਪਰਿਵਾਰ ਦੇ ਨਾਲ ਖੜ੍ਹਾ ਹੈ ਅਤੇ ਪਰਿਵਾਰ ਵਲੋਂ ਇਨਸਾਫ਼ ਦੀ ਮੰਗ ਲਈ 15 ਤਰੀਕ ਨੂੰ ਦਿੱਤੇ ਬੰਦ ਦੇ ਸੱਦੇ ਦੀ ਪੂਰਨ ਹਮਾਇਤ ਕਰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੰਦ ਦੌਰਾਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ। ਇਹ ਜਾਣਕਾਰੀ ਮੀਡੀਆ ਇੰਚਾਰਜ ਤਜਿੰਦਰ ਸਿੰਘ ਪੰਨੂ ਵਲੋਂ ਸਾਂਝੀ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਵਲੋਂ ਪਰਵਿੰਦਰ ਸਿੰਘ ਝੋਟੇ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਅਗਲੀ ਖ਼ਬਰ ਪਿਤਾ ਵਲੋਂ ਪੰਜਾਬ ਬੰਦ ਨੂੰ ਸਫਲ ਬਣਾਉਣ ਦੀ ਅਪੀਲ
Ad Position 24