16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪੰਜਾਬ ’ਚ ਨਸ਼ਾ-ਵਿਰੋਧੀ ਮੁਹਿੰਮ ਚਲਾਉਣ ਵਾਲਿਆਂ ਦੀ ਰੱਖਿਆ ਕੌਣ ਕਰੇਗਾ-ਰਾਹੁਲ

ਨਵੀਂ ਦਿੱਲੀ, 15 ਅਕਤੂਬਰ (ਪੀ. ਟੀ. ਆਈ.)-ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਿਆ ਅਤੇ ਸਵਾਲ ਕੀਤਾ ਕਿ ਇਸ ਬੁਰਾਈ ਵਿਰੁੱਧ ਲੜਨ ਵਾਲਿਆਂ ਦੀ ਸੁਰੱਖਿਆ ਕੌਣ ....

Ad Position 21
No active advertisement
ਅਜੀਤ ਡੈਸਕ 16-10-2026

ਨਵੀਂ ਦਿੱਲੀ, 15 ਅਕਤੂਬਰ (ਪੀ. ਟੀ. ਆਈ.)-ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਿਆ ਅਤੇ ਸਵਾਲ ਕੀਤਾ ਕਿ ਇਸ ਬੁਰਾਈ ਵਿਰੁੱਧ ਲੜਨ ਵਾਲਿਆਂ ਦੀ ਸੁਰੱਖਿਆ ਕੌਣ ਕਰੇਗਾ? ਰਾਹੁਲ ਗਾਂਧੀ ਨੇ ‘ਐਕਸ’ ’ਤੇ ਹਿੰਦੀ ’ਚ ਲਿਖਿਆ ਕਿ ਪੰਜਾਬ ’ਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣਾ ਹੁਣ ਮੌਤ ਦੀ ਸਜ਼ਾ ਬਣ ਗਿਆ ਹੈ ਤੇ ਇਹ ਸਭ ਭਗਵੰਤ ਮਾਨ ਦੀ ‘ਆਪ’ ਸਰਕਾਰ ਦੇ ਰਾਜ ’ਚ ਹੋ ਰਿਹਾ ਹੈ।”ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ, ਜੋ ‘ਨਸ਼ੇ ਛੱਡੋ, ਰੁਜ਼ਗਾਰ ਦਿਓ’ ਮੁਹਿੰਮ ਚਲਾਉਂਦੇ ਸਨ, ਦੀ ਲੋਕਾਂ ਸਾਹਮਣੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਰਾਹੁਲ ਗਾਂਧੀ ਨੇ ਪੰਜਾਬ ’ਚ ਹਾਲ ਹੀ ’ਚ ਵਾਪਰੀਆਂ ਅਜਿਹੀਆਂ ਕੁਝ ਹੋਰ ਘਟਨਾਵਾਂ ਦਾ ਵੀ ਜ਼ਿਕਰ ਕੀਤਾ। 

Ad Position 22
No active advertisement
ਪਿਛਲੀ ਖ਼ਬਰ ਮੁੰਬਈ ਪੁਲਿਸ ਵਲੋਂ ਅਦਾਕਾਰ ਇਮਰਾਨ ਖਾਨ ਨੂੰ 28 ਤੱਕ ਭਾਰਤ ਛੱਡਣ ਦੇ ਨਿਰਦੇਸ਼ ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ਵਿਰੋਧੀ ਧਿਰਾਂ ਦੀ ਪਟੀਸ਼ਨ ’ਤੇ ਚੋਣ ਕਮਿਸ਼ਨ ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਨੋਟਿਸ ਰਾਹੁਲ...
Ad Position 24