24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸੋਨੀਪਤ ਦਾ ਨੌਜਵਾਨ ਇੰਦੌਰ ਤੋਂ ਗ੍ਰਿਫ਼ਤਾਰ

ਇੰਦੌਰ (ਮੱਧ ਪ੍ਰਦੇਸ਼), 24 ਅਕਤੂਬਰ (ਪੀ. ਟੀ. ਆਈ.)-ਬਾਲੀਵੁੱਡ ਅਦਾਕਾਰ ਟਾਈਗਰ ਸ਼ਰੌਫ ‘ਤੇ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿਚ ਸਨਿਚਰਵਾਰ ਨੂੰ ਇੰਦੌਰ ਤੋਂ 22 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੰਦਿੰਆਂ ...

Ad Position 21
No active advertisement
ਅਜੀਤ ਡੈਸਕ 25-10-2026

ਇੰਦੌਰ (ਮੱਧ ਪ੍ਰਦੇਸ਼), 24 ਅਕਤੂਬਰ (ਪੀ. ਟੀ. ਆਈ.)-ਬਾਲੀਵੁੱਡ ਅਦਾਕਾਰ ਟਾਈਗਰ ਸ਼ਰੌਫ ‘ਤੇ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿਚ ਸਨਿਚਰਵਾਰ ਨੂੰ ਇੰਦੌਰ ਤੋਂ 22 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੰਦਿੰਆਂ ਦੱਸਿਆ ਕਿ ਇਸ ਗ੍ਰਿਫ਼ਤਾਰੀ ਨਾਲ ਇਸ ਮਾਮਲੇ ’ਚ ਫੜੇ ਗਏ ਲੋਕਾਂ ਦੀ ਕੁੱਲ ਗਿਣਤੀ 11 ਹੋ ਗਈ ਹੈ।ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਿਸ ਰਾਜੇਸ਼ ਡੰਡੋਟੀਆ ਨੇ ਦੱਸਿਆ ਕਿ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੀ ਇੱਕ ਟੀਮ ਨੇ ਸਥਾਨਕ ਪੁਲਿਸ ਦੀ ਮਦਦ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਪ੍ਰਾਂਜਲ ਠਕਰਾਨ (22) ਨੂੰ ਕਾਬੂ ਕੀਤਾ।ਉਨ੍ਹਾਂ ਦੱਸਿਆ ਕਿ ਹਰਿਆਣਾ ਦੇ ਸੋਨੀਪਤ ਦਾ ਰਹਿਣ ਵਾਲਾ ਠਕਰਾਨ, ਪੰਜ ਦਿਨ ਪਹਿਲਾਂ ਹੀ ਆਪਣੇ ਅਧਰੰਗਗ੍ਰਸਤ ਭਰਾ ਦੇ ਇਲਾਜ ਲਈ ਇੰਦੌਰ ਆਇਆ ਸੀ।

Ad Position 22
No active advertisement
ਪਿਛਲੀ ਖ਼ਬਰ ਟਾਈਗਰ ਸ਼ਰੌਫ ਗੋਲੀਬਾਰੀ ਮਾਮਲਾ ਮੁੰਬਈ ਪੁਲਿਸ ਵਲੋਂ ਸੂਰਤ ਤੋਂ ਹਥਿਆਰ ਬਰਾਮਦ ਅਗਲੀ ਖ਼ਬਰ ਨਸ਼ੇ ’ ਚ ਝੂਲਦੇ ਵਿਅਕਤੀ ਦੀ ਵਾਇਰਲ ਵੀਡੀਓ ਦੇ ਮਾਮਲੇ ’ ਚ ਮੁਲਜ਼ਮ ਗ੍ਰਿਫ਼ਤਾਰ , ਪਹਿਲਾਂ ਵੀ ਦਰਜ ਹੈ ਮਾਮਲਾ
Ad Position 24