30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਗ੍ਰਹਿ ਮੰਤਰੀ ਨੇ 4 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਫ਼ੋਨ ’ਤੇ ਕੀਤੀ ਗੱਲਬਾਤ

ਨਵੀਂ ਦਿੱਲੀ, 29 ਅਕਤੂਬਰ (ਉਪਮਾ ਡਾਗਾ ਪਾਰਥ)- ਚੱਕਰਵਾਤ ਅਰਨਬ ਦੇ ਕਾਰਨ ਸੰਭਾਵਿਤ ਪ੍ਰੇਸ਼ਾਨੀਆਂ ਨਾਲ ਨਜਿੱਠਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 4 ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲ ਕਰ ਕੇ ਉਨ੍ਹਾਂ ਨੂੰ ਆਫ਼ਤ ਨਾਲ ਨਜਿੱਠਣ ਲਈ ਕੇਂਦਰ ਵਲੋਂ ਹਰ ...

Ad Position 21
No active advertisement
ਅਜੀਤ ਡੈਸਕ 30-10-2026

ਨਵੀਂ ਦਿੱਲੀ, 29 ਅਕਤੂਬਰ (ਉਪਮਾ ਡਾਗਾ ਪਾਰਥ)- ਚੱਕਰਵਾਤ ਅਰਨਬ ਦੇ ਕਾਰਨ ਸੰਭਾਵਿਤ ਪ੍ਰੇਸ਼ਾਨੀਆਂ ਨਾਲ ਨਜਿੱਠਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 4 ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲ ਕਰ ਕੇ ਉਨ੍ਹਾਂ ਨੂੰ ਆਫ਼ਤ ਨਾਲ ਨਜਿੱਠਣ ਲਈ ਕੇਂਦਰ ਵਲੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਪਾਏ ਸੰਦੇਸ਼ ਰਾਹੀਂ ਉਕਤ ਜਾਣਕਾਰੀ ਦਿੱਤੀ। ਸ਼ਾਹ ਨੇ ਕਿਹਾ ਕਿ ਉਨ੍ਹਾਂ ਆਂਧਰਾ ਪ੍ਰਦੇਸ਼, ਓਡੀਸ਼ਾ, ਪੁਡੂਚੇਰੀ ਅਤੇ ਛਤੀਸਗੜ੍ਹ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਭਰੋਸਾ ਦੁਆਉਂਦਿਆਂ ਕਿਹਾ ਕਿ ਭਾਰਤ ਸਰਕਾਰ ਇਸ ਮੁਸ਼ਕਿਲ ਘੜੀ ’ਚ ਉਨ੍ਹਾਂ ਦੇ ਨਾਲ ਖੜ੍ਹੀ ਹੈ।

Ad Position 22
No active advertisement
ਪਿਛਲੀ ਖ਼ਬਰ ਆਂਧਰਾ ਪ੍ਰਦੇਸ਼ ’ਚ ਅਰਨਬ ਚੱਕਰਵਾਤ ਕਾਰਨ ਮਰਨ ਵਾਲਿਆਂ ਦੀ ਗਿਣਤੀ 6 ਹੋਈ ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ਅਨੀਤਾ ਅਡਵਾਨੀ ਦੀ ਪਟੀਸ਼ਨ ਖ਼ਾਰਜ
Ad Position 24