31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸਕੂਲਾਂ ਦਾ ਸਮਾਂ ਬਦਲਿਆ

ਸਕੂਲਾਂ ਦਾ ਸਮਾਂ ਬਦਲਿਆ

Ad Position 21
No active advertisement
ਅਜੀਤ ਡੈਸਕ 01-11-2026

ਐੱਸ. ਏ. ਐੱਸ. ਨਗਰ, 31 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵਲੋਂ ਪੰਜਾਬ ਰਾਜ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ 2 ਨਵੰਬਰ ਤੋਂ ਬਦਲਿਆ ਗਿਆ ਹੈ। ਇਸ ਸੰਬੰਧੀ ਸਕੂਲ ਸਿੱਖਿਆ ਵਿਭਾਗ ਵਲੋਂ ਜਾਰੀ ਹੁਕਮਾਂ ਅਨੁਸਾਰ ਹੁਣ ਪੰਜਾਬ ਦੇ ਸਮੂਹ ਪ੍ਰਾਇਮਰੀ ਸਕੂਲ 2 ਨਵੰਬਰ ਤੋਂ 28 ਫਰਵਰੀ 2027 ਤੱਕ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ, ਜਦਕਿ ਸਮੂਹ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ 2 ਨਵੰਬਰ ਤੋਂ 28 ਫਰਵਰੀ 2027 ਤੱਕ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3.20 ਵਜੇ ਤੱਕ ਲੱਗਣਗੇ।

Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਤੋਂ ਪਹਿਲਾਂ ਦਿੱਲੀ ’ਚ ਉੱਚ ਪੱਧਰੀ ਬੈਠਕ ਅਗਲੀ ਖ਼ਬਰ ‘ਇੰਡੀਆ’ ਗੱਠਜੋੜ ਵਲੋਂ ਗਿਆਨੇਸ਼ ਕੁਮਾਰ ਖ਼ਿਲਾਫ਼ ‘ਮੌਕ ਸੰਸਦ’ ’ਚ ਲਿਆਂਦਾ ਜਨਤਕ ਮਹਾਂਦੋਸ਼ ਪ੍ਰਸਤਾਵ ਪਾਸ
Ad Position 24