06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸੀ.ਬੀ.ਐਸ.ਈ. ਵਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 16 ਫਰਵਰੀ ਤੋਂ

ਨਵੀਂ ਦਿੱਲੀ, 6 ਨਵੰਬਰ (ਏਜੰਸੀ)-ਸੀ.ਬੀ.ਐਸ.ਈ. ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 16 ਫਰਵਰੀ, 2027 ਤੋਂ ਸ਼ੁਰੂ ਹੋਣਗੀਆਂ। ਬੋਰਡ ਨੇ ਦੱਸਿਆ ਕਿ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 9 ਮਾਰਚ ਨੂੰ ਸਮਾਪਤ ...

Ad Position 21
No active advertisement
ਅਜੀਤ ਡੈਸਕ 07-11-2026

ਨਵੀਂ ਦਿੱਲੀ, 6 ਨਵੰਬਰ (ਏਜੰਸੀ)-ਸੀ.ਬੀ.ਐਸ.ਈ. ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 16 ਫਰਵਰੀ, 2027 ਤੋਂ ਸ਼ੁਰੂ ਹੋਣਗੀਆਂ। ਬੋਰਡ ਨੇ ਦੱਸਿਆ ਕਿ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 9 ਮਾਰਚ ਨੂੰ ਸਮਾਪਤ ਹੋਣਗੀਆਂ, ਜਦੋਂਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 9 ਅਪ੍ਰੈਲ ਨੂੰ ਖ਼ਤਮ ਹੋਣਗੀਆਂ। ਬੋਰਡ ਦੇ ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਨੇ ਦੱਸਿਆ ਕਿ 10ਵੀਂ ਜਮਾਤ ਦੇ ਵਿਦਿਆਰਥੀ 83 ਵਿਸ਼ਿਆਂ ਵਿਚ ਅਤੇ 12ਵੀਂ ਜਮਾਤ ਦੇ ਵਿਦਿਆਰਥੀ 121 ਵਿਸ਼ਿਆਂ ’ਚ ਪ੍ਰੀਖਿਆ ਦੇਣਗੇ। ਪ੍ਰੀਖਿਆਵਾਂ ਸ਼ੁਰੂ ਹੋਣ ਤੋਂ 101 ਦਿਨ ਪਹਿਲਾਂ ਡੇਟ-ਸ਼ੀਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਨੋਰਾ ਨੇ ਸੁਕੇਸ਼ ਨਾਲ ਪਹਿਲੀ ਮੁਲਾਕਾਤ ਬਾਰੇ ਅਦਾਲਤ ਨੂੰ ਦੱਸਿਆ ‘ਉਸ ਦੀ ਪਤਨੀ ਨੇ 2020 ’ਚ ਚੇਨਈ ਦੇ ਇਕ ਪ੍ਰੋਗਰਾਮ ਲਈ ਮ... ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ਚੀਫ਼ ਜਸਟਿਸ ਨੂੰ ਨਿਸ਼ਾਨਾ ਬਣਾਉਣ ਵਾਲੀ ਪੋਸਟ ਨੂੰ ਲੈ ਕੇ ਕਾਂਗਰਸ ਦੀ ਕੇਰਲ ਇਕਾਈ ਦੇ ਸਾਰੇ ਅਹੁਦੇਦ...
Ad Position 24