28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਮਾਇਆਵਤੀ ਵਲੋਂ ਮਹਿਲਾ ਰਾਖਵੇਂਕਰਨ ਦੇ ਫ਼ੈਸਲੇ ਦਾ ਸਵਾਗਤ

ਲਖਨਊ, 28 ਨਵੰਬਰ (ਪੀ.ਟੀ.ਆਈ.)- ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿਚ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਲਾਗੂ ਕਰਨ ਲਈ ਕੇਂਦਰ ਸਰਕਾਰ ਦੇ ਕਦਮ ਦਾ ਸਵਾਗਤ ਕੀਤਾ ਹੈ। ਹਾਲਾਂਕਿ, ਉਨ੍ਹਾਂ ਨੇ ਅਨੁਸੂਚਿਤ ਜਾਤੀਆਂ ਅਤੇ ਜਨਜਾਤੀਆਂ ਦੀਆਂ...

Ad Position 21
No active advertisement
ਅਜੀਤ ਡੈਸਕ 29-11-2026

ਲਖਨਊ, 28 ਨਵੰਬਰ (ਪੀ.ਟੀ.ਆਈ.)- ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿਚ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਲਾਗੂ ਕਰਨ ਲਈ ਕੇਂਦਰ ਸਰਕਾਰ ਦੇ ਕਦਮ ਦਾ ਸਵਾਗਤ ਕੀਤਾ ਹੈ। ਹਾਲਾਂਕਿ, ਉਨ੍ਹਾਂ ਨੇ ਅਨੁਸੂਚਿਤ ਜਾਤੀਆਂ ਅਤੇ ਜਨਜਾਤੀਆਂ ਦੀਆਂ ਔਰਤਾਂ ਲਈ ਇਸ ਕੋਟੇ ਅੰਦਰ ਵੱਖਰਾ ਰਾਖਵਾਂਕਰਨ ਦੇਣ ਦੀ ਮੰਗ ਕੀਤੀ । ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਕਦਮ ਹੋਵੇਗਾ । ਮਾਇਆਵਤੀ ਨੇ ਹੱਦਬੰਦੀ ਪ੍ਰਕਿਰਿਆ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਲੋਕਤੰਤਰ ਤੇ ਸੰਵਿਧਾਨ ਦੀ ਰੱਖਿਆ ਲਈ ਲੋਕਾਂ ਨੂੰ ਜਾਤ, ਧਰਮ ਅਤੇ ਲਾਲਚ ਤੋਂ ਉੱਪਰ ਉੱਠ ਕੇ ਯੋਗ ਉਮੀਦਵਾਰ ਚੁਣਨੇ ਚਾਹੀਦੇ ਹਨ ।

Ad Position 22
No active advertisement
ਪਿਛਲੀ ਖ਼ਬਰ ਜੇਕਰ ਕੋਈ ਬਿੱਲ ਦਾ ਵਿਰੋਧ ਕਰਦਾ ਹੈ ਤਾਂ ਨਾ ਸਿਰਫ਼ ਔਰਤਾਂ, ਸਗੋਂ ਪੂਰਾ ਦੇਸ਼ ਮੁਆਫ਼ ਨਹੀਂ ਕਰੇਗਾ-ਰਿਜਿਜੂ ਅਗਲੀ ਖ਼ਬਰ ਉਤਰਾਖੰਡ ’ਚ ਗੱਡੀ ਡੂੰਘੀ ਖੱਡ ’ਚ ਡਿੱਗੀ-7 ਮੌਤਾਂ
Ad Position 24