28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਰਾਸ਼ਟਰਪਤੀ ਵਲੋਂ ਲੋਕ ਸਭਾ ’ਚ ਹੱਦਬੰਦੀ 2.0 ਬਿੱਲ ’ਤੇ ਵਿਚਾਰ ਕਰਨ ਦੀ ਸਿਫ਼ਾਰਿਸ਼

ਨਵੀਂ ਦਿੱਲੀ, 28 ਨਵੰਬਰ (ਉਪਮਾ ਡਾਗਾ ਪਾਰਥ)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਹੱਦਬੰਦੀ 2.0 ਬਿੱਲ 2026 ’ਤੇ ਲੋਕ ਸਭਾ ’ਚ ਵਿਚਾਰ ਕਰਨ ਦੀ ਸਿਫ਼ਾਰਿਸ਼ ਕੀਤੀ ਹੈ। ਲੋਕ ਸਭਾ ਸਕੱਤਰੇਤ ਵਲੋਂ ਸਨਿਚਰਵਾਰ ਨੂੰ ਜਾਰੀ ਬੁਲੇਟਿਨ ’ਚ ..

Ad Position 21
No active advertisement
ਅਜੀਤ ਡੈਸਕ 29-11-2026

ਨਵੀਂ ਦਿੱਲੀ, 28 ਨਵੰਬਰ (ਉਪਮਾ ਡਾਗਾ ਪਾਰਥ)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਹੱਦਬੰਦੀ 2.0 ਬਿੱਲ 2026 ’ਤੇ ਲੋਕ ਸਭਾ ’ਚ ਵਿਚਾਰ ਕਰਨ ਦੀ ਸਿਫ਼ਾਰਿਸ਼ ਕੀਤੀ ਹੈ। ਲੋਕ ਸਭਾ ਸਕੱਤਰੇਤ ਵਲੋਂ ਸਨਿਚਰਵਾਰ ਨੂੰ ਜਾਰੀ ਬੁਲੇਟਿਨ ’ਚ ਇਸ ਦੀ ਜਾਣਕਾਰੀ ਦਿੱਤੀ ਗਈ। ਬੁਲੇਟਿਨ ਮੁਤਾਬਿਕ ਰਾਸ਼ਟਰਪਤੀ ਨੇ ਸੰਵਿਧਾਨ ਦੀ ਧਾਰਾ 117 (3) ਤਹਿਤ ਇਸ ਬਿੱਲ ’ਤੇ ਸਦਨ ’ਚ ਵਿਚਾਰ ਕਰਨ ਦੀ ਸਿਫ਼ਾਰਿਸ਼ ਕੀਤੀ ਹੈ। ਇਸ ਸੰਬੰਧ ’ਚ ਕਾਨੂੰਨ ਅਤੇ ਨਿਆਂ ਮੰਤਰਾਲੇ ਅਤੇ ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ (ਸੁਤੰਤਰ ਪ੍ਰਭਾਰ) ਅਰਜੁਨ ਮੇਘਵਾਲ ਨੇ 27 ਨਵੰਬਰ, 2026 ਨੂੰ ਲੋਕ ਸਭਾ ਮਹਾਂਸਕੱਤਰ ਨੂੰ ਚਿੱਠੀ ਭੇਜੀ ਸੀ। 

Ad Position 22
No active advertisement
ਪਿਛਲੀ ਖ਼ਬਰ ਜਲੰਧਰ ਦਿਹਾਤੀ ਪੁਲਿਸ ਵਲੋਂ ਅਮਰੀਕਾ ਨਾਲ ਜੁੜੇ ਨਸ਼ਾ ਤੇ ਹਥਿਆਰ ਤਸਕਰੀ ਮਾਡਿਊਲ ’ਤੇ ਸ਼ਿਕੰਜਾ ਹੋਰ ਕੱਸਿਆ ਅਗਲੀ ਖ਼ਬਰ ਪੰਜਾਬ ਸਰਕਾਰ ਦੀ ਸੂਰਜੀ ਊਰਜਾ ਪਹਿਲਕਦਮੀ ਕਿਸਾਨਾਂ ਦੀ ਆਮਦਨ ਵਧਾਏਗੀ
Ad Position 24