29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਕਾਂਗਰਸ ਵਲੋਂ ਵਿਪ੍ਹ ਜਾਰੀ

ਨਵੀਂ ਦਿੱਲੀ, 29 ਨਵੰਬਰ (ਯੂ.ਐੱਨ.ਆਈ.)-ਕਾਂਗਰਸ ਨੇ ਹੱਦਬੰਦੀ ਨਾਲ ਜੁੜੇ ਸੰਵਿਧਾਨਕ ਸੋਧ ਬਿੱਲ ਸਮੇਤ ਤਿੰਨ ਅਹਿਮ ਬਿੱਲਾਂ ’ਤੇ ਚਰਚਾ ਤੇ ਵੋਟਿੰਗ ਦੇ ਮੱਦੇਨਜ਼ਰ ਆਪਣੇ ਸਾਰੇ ਲੋਕ ਸਭਾ ਮੈਂਬਰਾਂ ਨੂੰ ਤਿੰਨ ਲਾਈਨਾਂ ਦਾ ਵਿਪ੍ਹ ਜਾਰੀ ਕੀਤਾ ਹੈ। ਇਸ ਤਹਿਤ ਪਾਰਟੀ ਦੇ ਸਾਰੇ ਸੰਸਦ...

Ad Position 21
No active advertisement
ਅਜੀਤ ਡੈਸਕ 30-11-2026

ਨਵੀਂ ਦਿੱਲੀ, 29 ਨਵੰਬਰ (ਯੂ.ਐੱਨ.ਆਈ.)-ਕਾਂਗਰਸ ਨੇ ਹੱਦਬੰਦੀ ਨਾਲ ਜੁੜੇ ਸੰਵਿਧਾਨਕ ਸੋਧ ਬਿੱਲ ਸਮੇਤ ਤਿੰਨ ਅਹਿਮ ਬਿੱਲਾਂ ’ਤੇ ਚਰਚਾ ਤੇ ਵੋਟਿੰਗ ਦੇ ਮੱਦੇਨਜ਼ਰ ਆਪਣੇ ਸਾਰੇ ਲੋਕ ਸਭਾ ਮੈਂਬਰਾਂ ਨੂੰ ਤਿੰਨ ਲਾਈਨਾਂ ਦਾ ਵਿਪ੍ਹ ਜਾਰੀ ਕੀਤਾ ਹੈ। ਇਸ ਤਹਿਤ ਪਾਰਟੀ ਦੇ ਸਾਰੇ ਸੰਸਦ ਮੈਂਬਰਾਂ ਨੂੰ 30 ਨਵੰਬਰ ਤੋਂ 3 ਦਸੰਬਰ ਤੱਕ ਸੰਸਦ ਦੀ ਕਾਰਵਾਈ ਦੌਰਾਨ ਸਦਨ ’ਚ ਲਾਜ਼ਮੀ ਤੌਰ ’ਤੇ ਹਾਜ਼ਰ ਰਹਿਣ ਤੇ ਪਾਰਟੀ ਦੇ ਪੱਖ ’ਚ ਵੋਟ ਪਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।ਲੋਕ ਸਭਾ ’ਚ ਕਾਂਗਰਸ ਦੇ ਮੁੱਖ ਵਿਪ੍ਹ ਕੋਡਿਕੁੰਨਿਲ ਸੁਰੇਸ਼ ਵਲੋਂ 29 ਨਵੰਬਰ ਨੂੰ ਜਾਰੀ ਕੀਤੇ ਗਏ ਇਸ ਨਿਰਦੇਸ਼ ’ਚ ਤਿੰਨ ਬਿੱਲਾਂ ਨੂੰ ਬੇਹੱਦ ਅਹਿਮ ਦੱਸਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਡੀ.ਐੱਮ.ਕੇ. ਕੋਲ ਬਿੱਲ ਦਾ ਸਮਰਥਨ ਕਰਨ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ-ਸਟਾਲਿਨ ਅਗਲੀ ਖ਼ਬਰ ‘ਆਪ’ ਵਲੋਂ ਵਿਪ੍ਹ ਜਾਰੀ
Ad Position 24