12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

2 ਵਿਅਕਤੀ ਅਸਲ੍ਹੇ ਸਮੇਤ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 23-01-2026
ਹੁਸ਼ਿਆਰਪੁਰ, 22 ਜਨਵਰੀ (ਹਰਪ੍ਰੀਤ ਕੌਰ)-ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ ਅਸਲੇ੍ਹ ਸਮੇਤ ਗਿ੍ਫ਼ਤਾਰ ਕੀਤਾ ਹੈ | ਸਿਟੀ ਪੁਲਿਸ ਨੇ ਧੋਬੀਘਾਟ ਦੇ ਨੇੜੇ ਪੈਦਲ ਘੁੰਮ ਰਹੇ ਦੋ ਸ਼ੱਕੀ ਨੌਜਵਾਨਾਂ ਨੂੰ ਕਾਬੂ ਕਰਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਇਕ ਦੇਸੀ ਪਿਸਤੋਲ 32 ਬੋਰ, ਇਕ ਮੈਗਜ਼ੀਨ ਤੇ ਦੋ ਜਿੰਦਾ ਰੋਂਦ ਬਰਾਮਦ ਹੋਏ | ਇਨ੍ਹਾਂ ਦੀ ਪਛਾਣ ਰਮਨ ਕੁਮਾਰ ਅਤੇ ਪ੍ਰਦੀਪ ਕੁਮਾਰ ਵਾਸੀ ਮੁਕੇਰੀਆਂ ਵਜੋਂ ਹੋਈ | ਇਨ੍ਹਾਂ ਖਿਲਾਫ਼ ਅਸਲ੍ਹਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਗੜ੍ਹਸ਼ੰਕਰ 'ਚੋਂ ਲੰਘਦੀ ਰੇਲ ਗੱਡੀ ਚਲਾਉਣ ਤੋਂ ਪਹਿਲਾ ਸ਼ਹਿਰ ਨੂੰ ਬਾਈਪਾਸ ਦੀ ਲੋੜ-ਗੁਰਨੇਕ ਭੱਜਲ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੀ 650 ਸਾਲਾ ਸ਼ਤਾਬਦੀ ਮਨਾਉਣ ਲਈ ਹੁਣੇ ਤੋਂ ਪ੍ਰਬੰਧ ਕਰੇ ਸਰਕਾਰ-ਨਿਮਿਸ਼ਾ ਮਹਿਤਾ
Ad Position 24