12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਗੈਂਗਸਟਰਾਂ ਨੂੰ ਪਨਾਹ ਦੇਣ ਦੇ ਦੋਸ਼ 'ਚ 2 ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 23-01-2026
ਹੁਸ਼ਿਆਰਪੁਰ, 22 ਜਨਵਰੀ (ਬਲਜਿੰਦਰਪਾਲ ਸਿੰਘ)-ਇੰਡਸਟ੍ਰੀਅਲ ਫੋਕਲ ਪੁਆਇੰਟ ਪੁਰਹੀਰਾਂ 'ਚ ਪੁਲਿਸ ਨੇ ਗੈਂਗਸਟਰ ਨੈੱਟਵਰਕ ਨੂੰ ਪਨਾਹ ਦੇਣ ਦੇ ਦੋਸ਼ 'ਚ ਕਥਿਤ ਦੋਸ਼ੀ ਨਰੇਸ਼ ਕੁਮਾਰ ਉਰਫ਼ ਲਾਡੀ ਤੇ ਪੰਕਜ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਅਨੁਸਾਰ ਦੋਨੋਂ ਕਥਿਤ ਦੋਸ਼ੀ ਗੈਂਗਸਟਰਾਂ ਦੇ ਸੰਪਰਕ 'ਚ ਸਨ ਅਤੇ ਉਨ੍ਹਾਂ ਨੂੰ ਪਨਾਹ ਵੀ ਦਿੰਦੇ ਸਨ | ਇਸ ਦੇ ਨਾਲ ਹੀ ਉਹ ਲੋਕਾਂ ਨੂੰ ਡਰਾ-ਧਮਕਾ ਕੇ ਦਹਿਸ਼ਤ ਦਾ ਮਾਹੌਲ ਵੀ ਪੈਦਾ ਕਰਦੇ ਸਨ | ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਬੀ.ਐਨ.ਐਸ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਥਾਣਾ ਐਨ.ਆਰ.ਆਈ. ਪੁਲਿਸ ਵਲੋਂ ਦਿੱਲੀ ਹਵਾਈ ਅੱਡੇ ਤੋਂ ਲੋੜੀਂਦੀ ਔਰਤ ਗਿ੍ਫ਼ਤਾਰ ਅਗਲੀ ਖ਼ਬਰ ਗੜ੍ਹਸ਼ੰਕਰ 'ਚੋਂ ਲੰਘਦੀ ਰੇਲ ਗੱਡੀ ਚਲਾਉਣ ਤੋਂ ਪਹਿਲਾ ਸ਼ਹਿਰ ਨੂੰ ਬਾਈਪਾਸ ਦੀ ਲੋੜ-ਗੁਰਨੇਕ ਭੱਜਲ
Ad Position 24