12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਨਸ਼ੇ ਦੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 23-01-2026
ਹਾਜੀਪੁਰ, 22 ਜਨਵਰੀ (ਜੋਗਿੰਦਰ ਸਿੰਘ)-ਹਾਜੀਪੁਰ ਪੁਲਿਸ ਵਲੋਂ ਨਸ਼ੇ ਦੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ | ਐੱਸ.ਐੱਚ.ਓ. ਹਾਜੀਪੁਰ ਇੰਸਪੈਕਟਰ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਭਰਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਚੈਕਿੰਗ ਦੌਰਾਨ ਪਾਵਰ ਕਾਲੋਨੀ ਦੀ ਬੈਕ ਸਾਈਡ ਤੋਂ ਕੱਚੇ ਰਸਤੇ ਕੋਲ ਇਕ ਮੋਨੇ ਵਿਅਕਤੀ ਕੋਲੋਂ 28 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ ਜਿਸ ਦੀ ਪਹਿਚਾਣ ਰਜਨੀਸ਼ ਕੁਮਾਰ ਉਰਫ਼ ਘੁੰਗਰ ਪੁੱਤਰ ਤਰਸੇਮ ਲਾਲ ਵਾਸੀ ਅਸਫਪੁਰ ਥਾਣਾ ਹਾਜੀਪੁਰ ਵਜੋਂ ਹੋਈ ਹੈ | ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਅਜੀਤ/ਅਜੀਤ ਸਮਾਚਾਰ ਹੜ੍ਹ ਰਾਹਤ ਫੰਡ 'ਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਅਗਲੀ ਖ਼ਬਰ ਦਸੂਹਾ ਪੁਲਿਸ ਵਲੋਂ ਵੱਖ-ਵੱਖ ਕੇਸਾਂ 'ਚ ਗਿ੍ਫ਼ਤਾਰੀਆਂ
Ad Position 24