12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

Ad Position 21
No active advertisement
ਅਜੀਤ ਡੈਸਕ 23-01-2026
ਹੁਸ਼ਿਆਰਪੁਰ, 22 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਸਥਾਨਾਂ ਤੋਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ 2 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮਾਡਲ ਟਾਊਨ ਪੁਲਿਸ ਨੇ ਕੁਲਬੀਰ ਸਿੰਘ ਪੁੱਤਰ ਗੁਰਮੇਲ ਸਿੰਘ ਤੋਂ 17 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ | ਇਸੇ ਤਰ੍ਹਾਂ ਥਾਣਾ ਗੜ੍ਹਦੀਵਾਲਾ ਪੁਲਿਸ ਨੇ ਪ੍ਰਵੀਨ ਕੁਮਾਰ ਪੁੱਤਰ ਮੰਗਤ ਰਾਮ ਤੋਂ 30 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ |
Ad Position 22
No active advertisement
ਪਿਛਲੀ ਖ਼ਬਰ ਨਿਤਿਨ ਮਹਿਰਾ ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਹੁਸ਼ਿਆਰਪੁਰ ਫੇਰੀ ਦੌਰਾਨ ਮੁੱਖ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਜਾਣਗੀਆਂ-ਜਸਵੀਰ ਤਲਵਾੜਾ
Ad Position 24