12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਨਸ਼ੀਲੇ ਪਦਾਰਥ ਸਮੇਤ 2 ਕਾਬੂ

Ad Position 21
No active advertisement
ਅਜੀਤ ਡੈਸਕ 23-01-2026
ਹੁਸ਼ਿਆਰਪੁਰ, 22 ਜਨਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਸ਼ੀਲੇ ਪਦਾਰਥ ਬਰਾਮਦ ਕਰਕੇ 2 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਫੋਕਲ ਪੁਆਇੰਟ ਦੀ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਸੁੰਦਰ ਨਗਰ ਦੇ ਵਾਸੀ ਹੀਰਾ ਸਾਹਨੀ ਨੂੰ ਕਾਬੂ ਕਰਕੇ 117 ਗ੍ਰਾਮ ਚਰਸ ਬਰਾਮਦ ਕੀਤੀ ਹੈ | ਜਦਕਿ ਥਾਣਾ ਬੁੱਲੋ੍ਹਵਾਲ ਪੁਲਿਸ ਨੇ ਪਿੰਡ ਹੈਦਰੋਵਾਲ ਦੇ ਵਾਸੀ ਸੰਦੀਪ ਕੁਮਾਰ ਉਰਫ਼ ਗੋਟਾ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਪਾਬੰਦੀ ਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਮਾਮਲੇ ਦਰਜ਼ ਕਰ ਲਏ ਹਨ |
Ad Position 22
No active advertisement
ਪਿਛਲੀ ਖ਼ਬਰ ਸੀ. ਐਚ. ਸੀ. ਹਾਜੀਪੁਰ ਪਾਰਕਿੰਗ ਪਰਚੀ ਦੇ ਵਿਰੋਧ 'ਚ ਕਾਂਗਰਸ ਵਲੋਂ ਪ੍ਰਦਰਸ਼ਨ ਅਗਲੀ ਖ਼ਬਰ ਲੱਖ ਦਾਤਾ ਲਾਲਾਂ ਵਾਲੇ ਪੀਰ ਦੀ ਯਾਦ 'ਚ ਮੇਲਾ ਅੱਜ
Ad Position 24