12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

190 ਗ੍ਰਾਮ ਨਸ਼ੀਲੇ ਪਦਾਰਥ ਸਮੇਤ 1 ਕਾਬੂ

Ad Position 21
No active advertisement
ਅਜੀਤ ਡੈਸਕ 23-01-2026
ਗੜ੍ਹਸ਼ੰਕਰ, 22 ਜਨਵਰੀ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ | ਏ.ਐੱਸ.ਆਈ. ਉਂਕਾਰ ਸਿੰਘ ਚੌਕੀ ਇੰਚਾਰਜ ਬੀਣੇਵਾਲ ਵਲੋਂ ਸਮੇਤ ਪੁਲਿਸ ਪਾਰਟੀ ਮਿੰਨੀ ਸਿਵਲ ਹਸਪਤਾਲ ਬੀਣੇਵਾਲ ਦੇ ਗੇਟ ਸਾਹਮਣੇ ਨਾਕਾਬੰਦੀ ਦੌਰਾਨ ਸ਼ੱਕੀ ਵਿਅਕਤੀ ਅਮਰਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਬਗਵਾਈਾ ਥਾਣਾ ਗੜ੍ਹਸ਼ੰਕਰ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਕਰਨ 'ਤੇ ਉਸ ਪਾਸੋਂ 190 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ | ਪੁਲਿਸ ਵਲੋਂ ਅਮਰਜੀਤ ਸਿੰਘ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਨਿਰਮਾਣ ਅਧੀਨ ਸੜਕ ਦਾ ਲੈਵਲ ਸਹੀ ਨਾ ਹੋਣ ਕਾਰਨ ਵਾਪਰ ਰਹੇ ਹਨ ਹਾਦਸੇ ਅਗਲੀ ਖ਼ਬਰ ਮਨੀਸ਼ ਤਿਵਾੜੀ ਵਲੋਂ ਪੰਕਜ ਕ੍ਰਿਪਾਲ ਨਾਲ ਦੁੱਖ ਪ੍ਰਗਟ
Ad Position 24