12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਕਰੇ-ਸੈਣੀ

Ad Position 21
No active advertisement
ਅਜੀਤ ਡੈਸਕ 23-01-2026
ਹੁਸ਼ਿਆਰਪੁਰ, 22 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸਰਪ੍ਰਸਤ ਕੁਲਵੰਤ ਸਿੰਘ ਸੈਣੀ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਕਿ ਪੂਰੇ ਪੰਜਾਬ ਦੇ ਮੁਲਾਜ਼ਮ 'ਆਪ' ਪਾਸੋਂ ਬਹੁਤ ਦੁਖੀ ਹਨ ਅਤੇ ਸਾਰੇ ਹੜਤਾਲ ਕਰਨ ਲਈ ਬੇਸਬਰੇ ਬੈਠੇ ਹਨ, ਜੋ ਹੜਤਾਲ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਨੇ ਕੀਤੀ ਹੈ, ਮੈਂ ਉਨ੍ਹਾਂ ਦਾ ਸਮਰਥਨ ਕਰਦਾ ਹਾਂ ਅਤੇ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਨ੍ਹਾਂ ਦੀਆਂ ਹੱਕੀ ਮੰਗਾਂ ਮੰਨ ਕੇ ਪੰਜਾਬ ਦੇ ਮੁਲਾਜ਼ਮਾਂ ਦਾ ਗ਼ੁੱਸਾ ਠੰਢਾ ਕੀਤਾ ਜਾਵੇ ਅਤੇ ਬਾਕੀ ਮੁਲਾਜ਼ਮਾਂ ਦੀਆਂ ਮੰਗਾਂ ਵੀ ਪੂਰੀਆਂ ਕੀਤੀਆਂ ਜਾਣ, ਨਹੀਂ ਤਾਂ ਕਮੇਟੀ ਵਲੋਂ ਵੀ ਹੋਰਨਾਂ ਜਥੇਬੰਦੀਆਂ ਨਾਲ ਮਿਲ ਕੇ ਹੜਤਾਲ ਕੀਤੀ ਜਾਵੇਗੀ, ਜਿਸ ਦੀ ਜ਼ਿੰਮੇਵਾਰੀ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਬਸੰਤ ਪੰਚਮੀ ਦੇਵੀ ਸਰਸਵਤੀ ਨੂੰ ਸਮਰਪਿਤ ਹੈ-ਆਚਾਰਿਆ ਦਯਾ ਸ਼ੰਕਰ ਚਤੁਰਵੇਦੀ ਅਗਲੀ ਖ਼ਬਰ ਐਡਵੋਕੇਟ ਗੁਰਵਿੰਦਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ
Ad Position 24