22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਬੀ.ਐਨ.ਡੀ. ਸਕੂਲ ਕੰਧਾਲਾ ਜੱਟਾਂ ਵਿਖੇ ਫੇਅਰਵੈੱਲ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 19-02-2026
ਅੱਡਾ ਸਰਾਂ, 18 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਬੀ.ਐਨ.ਡੀ. ਸਕੂਲ ਕੰਧਾਲਾ ਜੱਟਾਂ ਵਿਖੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਸ਼ਾਨਦਾਰ ਵਿਦਾਇਗੀ ਸਮਾਗਮ ਕਰਵਾਇਆ ਗਿਆ | ਸਕੂਲ ਮੈਨੇਜਰ ਇੰਜੀਨੀਅਰ ਅਨਿਲ ਕੁਮਾਰ ਮਹਿਤਾ ਦੀ ਅਗਵਾਈ ਹੇਠ ਪਿ੍ੰਸੀਪਲ ਜੈ ਕਿ੍ਸ਼ਨ ਮਹਿਤਾ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਇਕ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ | ਪਿ੍ੰਸੀਪਲ ਜੈ ਕਿ੍ਸ਼ਨ ਮਹਿਤਾ ਅਤੇ ਇੰਜੀਨੀਅਰ ਅਨਿਲ ਮਹਿਤਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਆਉਣ ਵਾਲੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਅੰਕ ਪ੍ਰਾਪਤ ਕਰਨ ਲਈ ਆਸ਼ੀਰਵਾਦ ਦਿੱਤਾ ਅਤੇ ਭਵਿੱਖ ਵਿਚ ਵੱਡੀਆਂ ਉਚਾਈਆਂ ਪ੍ਰਾਪਤ ਕਰਨ ਲਈ ਇਨ੍ਹਾਂ ਮੁਕਾਬਲੇ ਵਾਲੇ ਸਮੇਂ ਵਿਚ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਮੈਡਮ ਮਨਿੰਦਰ ਕੌਰ, ਮੋਨਿਕਾ ਸ਼ਰਮਾ, ਅਮਿਤ ਕੁਮਾਰ, ਗੁਰਪ੍ਰੀਤ ਸਿੰਘ, ਕੋਮਲ, ਗੁਰਬਖ਼ਸ਼ ਕੌਰ, ਸਵਾਤੀ, ਮਨਦੀਪ, ਅਮਨਜੀਤ, ਵੰਦਨਾ, ਜਸਵੀਰ ਕੌਰ, ਜ਼ੀਨਤ, ਪਰਮਜੀਤ, ਜਨਵੀਰ ਕੌਰ, ਅੰਜਲੀ, ਮਨਪ੍ਰੀਤ ਕੌਰ, ਤਰਸੇਮ, ਬਲਜੀਤ ਕੌਰ, ਨਰਿੰਦਰ, ਸੰਦੀਪ, ਇਕਬਾਲ ਸਿੰਘ, ਗੁਰਦੀਪ ਸਿੰਘ, ਹਰਦੀਪ ਸਿੰਘ, ਜਸਵੀਰ ਸਿੰਘ, ਮਨਜੋਤ ਸਿੰਘ, ਮੋਹਿਤ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਕੌਮਾਂਤਰੀ ਮਾਂ-ਬੋਲੀ ਨੂੰ ਸਮਰਪਿਤ ਚੇਤਨਾ ਮਾਰਚ 21 ਨੂੰ ਅਗਲੀ ਖ਼ਬਰ ਪ੍ਰੋ. ਮੁਲਤਾਨੀ ਨੇ ਵਾਰਡ ਨੰ. 11 'ਚ ਮੁਫ਼ਤ ਸਹਿਤ ਬੀਮਾ ਯੋਜਨਾ ਕੈਂਪ ਦਾ ਲਿਆ ਜਾਇਜ਼ਾ
Ad Position 24