14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸੰਤ ਬਾਬਾ ਗੋਪਾਲ ਦਾਸ ਜੀ ਤੇ ਮਾਤਾ ਪ੍ਰੀਤਮ ਕੌਰ ਦੀ ਬਰਸੀ ਸੰਬੰਧੀ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 20-02-2026
ਚੌਲਾਂਗ, 19 ਫਰਵਰੀ (ਸੁਖਦੇਵ ਸਿੰਘ)-ਤਪ ਅਸਥਾਨ ਸੰਤ ਬਾਬਾ ਸੁਤੇਹ ਪ੍ਰਕਾਸ਼ ਪਿੰਡ ਖੁਣ-ਖੁਣ ਖੁਰਦ ਵਿਖੇ ਸੰਤ ਬਾਬਾ ਗੋਪਾਲ ਦਾਸ ਤੇ ਮਾਤਾ ਪ੍ਰੀਤਮ ਕੌਰ ਦੀ ਬਰਸੀ ਸੰਬੰਧੀ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਸੰਤ ਬਾਬਾ ਭੁਪਿੰਦਰ ਦਾਸ ਤੇ ਸੇਵਾਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਭਾਈ ਹੀਰਾ ਸਿੰਘ ਰਤਨ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ, ਉਪਰੰਤ ਢਾਡੀ ਸੁਖਵੀਰ ਸਿੰਘ ਚੋਹਾਨ ਦੇ ਜਥੇ ਨੇ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੰੂ ਕਰਵਾਇਆ | ਸਮਾਗਮ ਦੌਰਾਨ ਚਾਹ, ਪਕੌੜੇ ਦਾ ਲੰਗਰ ਤੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਰਸ਼ਪਾਲ ਸਿੰਘ ਗਿੱਲ, ਅਮਨ ਗਿੱਲ ਪ੍ਰਧਾਨ, ਡਾਕ ਕੁਲਦੀਪ ਸਿੰਘ, ਨਿਰਮਲ ਸਿੰਘ, ਹਰਦੇਵ ਸਿੰਘ, ਰੀਨਾ ਰਾਣੀ, ਊਸ਼ਾ ਰਾਣੀ, ਜੋਗਿੰਦਰ ਕੌਰ, ਬਲਵਿੰਦਰ ਕੌਰ, ਇੰਦਰਜੀਤ ਸਿੰਘ, ਜਥੇ. ਸੁਖਮਨਦੀਪ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਡਰਨ ਗਰੁੱਪ ਕਾਲਜ ਵਿਖੇ ਇਕ ਰੋਜ਼ਾ ਵਰਕਸ਼ਾਪ ਅਗਲੀ ਖ਼ਬਰ ਵਿਧਾਇਕ ਰਾਜਾ ਗਿੱਲ ਵਲੋਂ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ 5 ਲੱਖ ਦਾ ਚੈੱਕ ਭੇਟ
Ad Position 24