14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਜਗਪਾਲ ਸਿੰਘ ਰੁੜਕੀ ਖਾਸ ਅਕਾਲੀ ਦਲ ਦੇ ਸਰਕਲ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 20-02-2026
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਜਗਪਾਲ ਸਿੰਘ ਰੁੜਕੀ ਖਾਸ ਨੂੰ ਸਰਕਲ ਰੁੜਖੀ ਖਾਸ ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜਗਪਾਲ ਸਿੰਘ ਰੁੜਕੀਖਾਸ ਨੇ ਆਪਣੀ ਨਿਯੁਕਤੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਅਤੇ ਜਥੇਦਾਰ ਇਕਬਾਲ ਸਿੰਘ ਖੇੜਾ ਦਾ ਆਪਣੀ ਨਿਯੁਕਤੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ ਰਾਤ ਡੱਟਕੇ ਮਿਹਨਤ ਕਰਨਗੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੀ ਬੇਹਤਰੀ ਲਈ ਕੀਤੇ ਕਾਰਜਾਂ ਨੂੰ ਘਰ - ਘਰ ਪਹੁੰਚਾਇਆ ਜਾਵੇਗਾ ਤਾਂ ਜੋ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਡਾ. ਮਹਿੰਦਰ ਸਿੰਘ ਰੰਧਾਵਾ ਯਾਦਗਾਰੀ ਮੇਲਾ ਕੱਲ੍ਹ ਨੂੰ -ਡਾ. ਜਸਪਾਲ ਸਿੰਘ ਅਗਲੀ ਖ਼ਬਰ ਬਾਬਾ ਬੁੱਢਾ ਸਕੂਲ ਵਿਖੇ ਵਿਦਾਇਗੀ ਸਮਾਗਮ ਕਰਵਾਇਆ
Ad Position 24