14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਮੱਖਣ ਸਿੰਘ ਚੌਹਾਨ ਸਰਕਲ ਡਘਾਮ ਦੇ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 20-02-2026
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਵਲੋਂ ਮੱਖਣ ਸਿੰਘ ਚੌਹਾਨ ਨੂੰ ਹਲਕਾ ਗੜ੍ਹਸ਼ੰਕਰ ਦੇ ਸਰਕਲ ਡਘਾਮ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਮੱਖਣ ਸਿੰਘ ਚੌਹਾਨ ਨੇ ਆਪਣੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਅਤੇ ਜਥੇਦਾਰ ਇਕਬਾਲ ਸਿੰਘ ਖੇੜਾ ਦਾ ਧੰਨਵਾਦ ਕਰਦਿਆਂ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ | ਮੱਖਣ ਸਿੰਘ ਚੌਹਾਨ ਨੂੰ ਸਰਕਲ ਪ੍ਰਧਾਨ ਬਣਾਉਣ 'ਤੇ ਅਕਾਲੀ ਆਗੂ ਹਰਪ੍ਰੀਤ ਸਿੰਘ ਰਿੰਕੂ ਬੇਦੀ, ਜਿੰਦਰ ਸਿੰਘ ਗਿੱਲ, ਕੁਲਰਾਜਵੀਰ ਸਿੰਘ, ਮਨਰਾਜਵੀਰ ਸਿੰਘ, ਕੁਲਵਰਨ ਸਿੰਘ ਮੋਇਲਾ, ਕੁਲਵਰਨ ਸਿੰਘ ਪੀ.ਟੀ.ਆਈ, ਹਰਭਜਨ ਸਿੰਘ ਡੀ.ਪੀ.ਈ., ਬਲਵਿੰਦਰ ਸਿੰਘ ਖਾਬੜਾ, ਜਿੰਦਰ ਸਿੰਘ ਅਕਾਲਗੜ੍ਹ, ਸੁਰਿੰਦਰ ਸਿੰਘ ਦਾਰਾਪੁਰੀ, ਹਰਜਿੰਦਰ ਸਿੰਘ ਫਤਹਿਪੁਰ ਖੁਰਦ, ਕੁਲਵਿੰਦਰ ਸਿੰਘ ਫਤਹਿਪੁਰ ਕਲਾਂ ਤੇ ਹੋਰਾਂ ਨੇ ਸਵਾਗਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਜੇ.ਈ.ਈ. ਮੇਨਜ਼ 'ਚ ਸੇਂਟ ਸੋਲਜਰ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਨਾਭ ਕੰਵਲ ਰਾਜਾ ਸਾਹਿਬ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ
Ad Position 24