14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸਮਾਜ ਸੇਵੀ ਅਰੁਨੇਸ਼ ਕਪੂਰ ਭਾਜਪਾ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 20-02-2026
ਹੁਸ਼ਿਆਰਪੁਰ, 19 ਫਰਵਰੀ (ਬਲਜਿੰਦਰਪਾਲ ਸਿੰਘ)-ਸਮਾਜ ਸੇਵਾ ਦੇ ਖੇਤਰ 'ਚ ਸਰਗਰਮ ਅਰੁਨੇਸ਼ ਕਪੂਰ ਨੇ ਭਾਜਪਾ ਦੀਆਂ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਾਂਹਵਧੂ ਸੋਚ ਤੋਂ ਪ੍ਰਭਾਵਿਤ ਹੋ ਕੇ ਭਾਜਪਾ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਜ਼ਿਲ੍ਹਾ ਮਹਾਂ ਮੰਤਰੀ ਸੁਰੇਸ਼ ਭਾਟੀਆ ਤੇ ਜਿੰਦੂ ਸੈਣੀ ਨੇ ਅਰੁਨੇਸ਼ ਕਪੂਰ ਦਾ ਪਾਰਟੀ 'ਚ ਸ਼ਾਮਿਲ ਹੋਣ 'ਤੇ ਸਵਾਗਤ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਪੰੁਨ ਸ਼ਰਮਾ ਨੇ ਅਰੁਨੇਸ਼ ਕਪੂਰ ਦਾ ਪਾਰਟੀ 'ਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ | ਇਸ ਮੌਕੇ ਅਰੁਨੇਸ਼ ਕਪੂਰ ਨੇ ਕਿਹਾ ਕਿ ਉਹ ਪਾਰਟੀ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਤਨਦੇਹੀ ਨਾਲ ਕੰਮ ਕਰਨਗੇ ਅਤੇ ਸਮਾਜ ਸੇਵਾ ਦੇ ਕੰਮਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣਗੇ | ਇਸ ਮੌਕੇ ਐਡਵੋਕੇਟ ਡੀ.ਐਸ. ਬਾਗ਼ੀ, ਜਸਵਿੰਦਰ ਸਿੰਘ, ਅਸ਼ਵਨੀ ਗੈਂਦ, ਚਿੰਟੂ ਹੰਸ, ਕਮਲ ਵਰਮਾ, ਪ੍ਰੇਮ ਬਜਾਜ, ਯਸ਼ੂ ਜੈਨ, ਤੁਸ਼ੇ ਸੂਦ, ਆਨੰਦ ਅਗਰਵਾਲ, ਨਰੇਸ਼ ਕੁਮਾਰ, ਰਾਜੂ
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸਨਾਤਨ ਸਭਾ ਟਾਂਡਾ ਨੇ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਜੇ.ਈ.ਈ. ਮੇਨਜ਼ 'ਚ ਸੇਂਟ ਸੋਲਜਰ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ
Ad Position 24