14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਹੈਲਪ ਫ਼ਾਰ ਹੈਲਪਲੈੱਸ ਵੈੱਲਫੇਅਰ ਸੁਸਾਇਟੀ ਵਲੋਂ ਨਾਇਬ ਤਹਿਸੀਲਦਾਰ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 20-02-2026
ਹੁਸ਼ਿਆਰਪੁਰ, 19 ਫਰਵਰੀ (ਨਰਿੰਦਰ ਸਿੰਘ ਬੱਡਲਾ)-ਹੈਲਪ ਫ਼ਾਰ ਹੈਲਪਲੈੱਸ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਨਾਇਬ ਤਹਿਸੀਲਦਾਰ ਅੰਜੂ ਬਾਲਾ ਨੂੰ ਵਧੀਆ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੈਡਮ ਅੰਜੂ ਬਾਲਾ ਨੇ ਕਿਹਾ ਕਿ ਆਮ ਲੋਕ ਸਾਡੇ ਕੋਲ ਕੰਮ ਕਰਵਾਉਣ ਲਈ ਬੜੀ ਆਸ ਲੈ ਕੇ ਆਉਂਦੇ ਹਨ, ਇਸ ਲਈ ਸਾਡਾ ਵੀ ਫ਼ਰਜ਼ ਬਣਦਾ ਹੈ ਕਿ ਉਨ੍ਹਾਂ ਦੀਆਂ ਆਸਾਂ 'ਤੇ ਪੂਰੇ ਉੱਤਰੀਏ ਅਤੇ ਹਰੇਕ ਨੂੰ ਇਨਸਾਫ਼ ਦੇ ਸਕੀਏ | ਉਨ੍ਹਾਂ ਸੁਸਾਇਟੀ ਵਲੋਂ ਸਮਾਜ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸੰਜੀਵ ਗੁਪਤਾ, ਚੇਅਰਮੈਨ ਵਿਜੇ ਮੋਦਗਿਲ, ਪ੍ਰਸਿੱਧ ਸਾਈਕਲਿਸਟ ਬਲਰਾਜ ਸਿੰਘ ਚੌਹਾਨ ਸਟੇਟ ਐਵਾਰਡੀ, ਵਾਇਸ ਚੇਅਰਮੈਨ ਸੰਜੀਵ ਕੁਮਾਰ, ਐਚ.ਕੇ. ਨਕੜਾ ਜਨਰਲ ਸਕੱਤਰ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਿਆਂ ਪ੍ਰਣਾਲੀ 'ਚ ਤੇਜ਼ੀ ਲਿਆਉਣ ਲਈ ਹੋਰ ਸਾਰਥਿਕ ਯਤਨ ਕਰਨ ਦੀ ਲੋੜ-ਜਸਟਿਸ ਮੀਨਾਕਸ਼ੀ ਆਈ. ਮਹਿਤਾ ਅਗਲੀ ਖ਼ਬਰ ਸ੍ਰੀ ਸੰਜੀਵ ਖੋਸਲਾ ਵਲੋਂ ਪਿਤਾ ਦੀ ਯਾਦ 'ਚ ਕਾਲਜ ਦਸੂਹਾ ਨੂੰ 5 ਕਿੱਲੋਵਾਟ ਦਾ ਸੋਲਰ ਸਿਸਟਮ ਦਾਨ
Ad Position 24