29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਮੁੱਖ ਮੰਤਰੀ ਸਿਹਤ ਯੋਜਨਾ ਸੂਬਾ ਵਾਸੀਆਂ ਲਈ ਸੰਜੀਵਨੀ ਸਾਬਤ ਹੋਵੇਗੀ-ਵਿਧਾਇਕ ਘੁੰਮਣ

Ad Position 21
No active advertisement
ਅਜੀਤ ਡੈਸਕ 01-03-2026
ਰਾਮਗੜ੍ਹ ਸੀਕਰੀ, 28 ਫਰਵਰੀ (ਕਟੋਚ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਇਤਿਹਾਸਕ ਅਤੇ ਨਿਵੇਕਲੀ ਮੁੱਖ ਮੰਤਰੀ ਸਿਹਤ ਯੋਜਨਾ ਸੂਬਾ ਨਿਵਾਸੀਆਂ ਲਈ ਵਰਦਾਨ ਅਤੇ ਸੰਜੀਵਨੀ ਸਾਬਤ ਹੋਵੇਗੀ ਅਤੇ 10 ਲੱਖ ਦੀ ਨਕਦੀ ਰਹਿਤ ਬੀਮਾ ਸਿਹਤ ਯੋਜਨਾ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ | ਉਕਤ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਕਿਹਾ ਕਿ ਉਕਤ ਇਤਿਹਾਸਕ ਫ਼ੈਸਲਾ 'ਆਪ' ਸੁਪਰੀਮੋ ਅਰਵਿੰਦਰ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਦਾ ਹੀ ਨਤੀਜਾ ਹੈ | ਉਨ੍ਹਾਂ ਦੱਸਿਆ ਕਿ ਹਲਕੇ ਦੇ ਲੋਕਾਂ ਲਈ ਸਿਹਤ ਕਾਰਡ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ ਅਤੇ ਜਲਦੀ ਹੀ ਸਾਰੇ ਪਰਿਵਾਰਾਂ ਦੇ ਸਿਹਤ ਕਾਰਡ ਬਣਾ ਕੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਦਸੂਹਾ ਤੋਂ ਸ੍ਰੀ ਅਨੰਦਪੁਰ ਸਾਹਿਬ ਨੂੰ 200 ਪਿੰਡਾਂ ਦੀਆਂ ਸੰਗਤਾਂ ਲੰਗਰ ਲੈ ਕੇ ਅੱਜ ਰਵਾਨਾ ਹੋਣਗੀਆਂ-ਵਿਰਦੀ ਅਗਲੀ ਖ਼ਬਰ ਕੇ.ਕੇ. ਵਾਸਲ 'ਹੁਸ਼ਿਆਰਪੁਰ ਦੀ ਸ਼ਾਨ' ਐਵਾਰਡ ਨਾਲ ਸਨਮਾਨਿਤ
Ad Position 24