08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਮੈਡੀਕਲ ਕੈਂਪ ਅੱਜ

Ad Position 21
No active advertisement
ਅਜੀਤ ਡੈਸਕ 19-04-2026
ਗੜ੍ਹਸ਼ੰਕਰ, 18 ਅਪ੍ਰੈਲ (ਧਾਲੀਵਾਲ)-ਡਾ. ਬੀ.ਆਰ. ਅੰਬੇਡਕਰ ਮਿਸ਼ਨ ਟਰੱਸਟ ਗੜ੍ਹਸ਼ੰਕਰ ਵਲੋਂ ਹਰ ਐਤਵਾਰ ਦੀ ਤਰ੍ਹਾਂ ਗੌਤਮ ਬੁੱਧ ਚੈਰੀਟੇਬਲ ਡਿਸਪੈਂਸਰੀ ਡਾ. ਬੀ.ਆਰ. ਅੰਬੇਡਕਰ ਭਵਨ, ਨੰਗਲ ਰੋਡ ਨੇੜੇ ਖ਼ਾਨਪੁਰ ਗੇਟ ਵਿਖੇ 19 ਅਪ੍ਰੈਲ ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 12.30 ਵਜੇ ਤੱਕ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਟਰੱਸਟ ਦੇ ਪ੍ਰਧਾਨ ਡਾ. ਅਵਤਾਰ ਸਿੰਘ ਨੇ ਦੱਸਿਆ ਕਿ ਕੈਂਪ ਵਿਚ ਡਾ. ਨਿਰਮਲ ਕੁਮਾਰ ਐੱਸ.ਐੱਮ.ਓ. ਬੀਣੇਵਾਲ ਅਤੇ ਡਾ. ਰੱਜਤ ਦੁੱਗਲ ਮੈਡੀਕਲ ਅਫ਼ਸਰ ਮਰੀਜ਼ਾਂ ਦੀ ਜਾਂਚ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਔਰਤਾਂ ਦੀ ਮਜ਼ਬੂਤੀ ਲਈ ਲਿਆਂਦਾ ਬਿੱਲ ਪਾਸ ਨਾ ਹੋਣ ਦੇਣਾ ਅਤਿ ਨਿੰਦਣਯੋਗ- ਅਜੇ ਕੌਸ਼ਲ ਸੇਠੂ ਅਗਲੀ ਖ਼ਬਰ ਗੁਰਮਤਿ ਸਮਾਗਮ 19 ਨੂੰ
Ad Position 24