03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਪੰਜਾਬ ਸਰਕਾਰ ਵਲੋਂ ਏ. ਡੀ. ਸੀ. ਦੀ ਪੋਸਟ ਨੂੰ ਮਨਜ਼ੂਰੀ ਦੇਣਾ ਐਡ. ਘੁੰਮਣ ਦੀ ਮਿਹਨਤ ਦਾ ਨਤੀਜਾ-ਬਿੰਦੂ ਘੁੰਮਣ

Ad Position 21
No active advertisement
ਅਜੀਤ ਡੈਸਕ 24-06-2026

ਤਲਵਾੜਾ, 23 ਜੂਨ (ਮਹਿਤਾ)-ਪੰਜਾਬ ਸਰਕਾਰ ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦਾ ਬਹੁਤ ਧੰਨਵਾਦ ਜਿਨ੍ਹਾਂ ਨੇ ਹਲਕਾ ਵਿਧਾਇਕ ਦਸੂਹਾ ਸ. ਕਰਮਵੀਰ ਸਿੰਘ ਘੁੰਮਣ ਦੁਆਰਾ ਰੱਖੀ ਦਸੂਹੇ ਦੇ ਲੋਕਾਂ ਦੀ ਬਹੁਤ ਵੱਡੀ ਮੰਗ ਨੂੰ ਪੂਰਾ ਕੀਤਾ ਗਿਆ ਹੈ। ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿਚ ਦਸੂਹਾ ਵਿਚ ਏ. ਡੀ. ਸੀ. ਦੀ ਪੋਸਟ ਨੂੰ ਮਨਜ਼ੂਰੀ ਦਿੱਤੀ ਗਈ। ਇਹ ਪ੍ਰਗਟਾਵਾ ਸੀਨੀਅਰ ‘ਆਪ’ ਨੇਤਾ ਹਲਕਾ ਦਸੂਹਾ ਵਰਿੰਦਰਇਕਬਾਲ ਸਿੰਘ ਬਿੰਦੂ ਘੁੰਮਣ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਹ ਵਿਧਾਇਕ ਦਸੂਹਾ ਐਡ. ਕਰਮਵੀਰ ਸਿੰਘ ਘੁੰਮਣ ਵਲੋਂ ਕੀਤੀ ਗਈ ਮਿਹਨਤ ਦਾ ਨਤੀਜਾ ਹੈ।

Ad Position 22
No active advertisement
ਪਿਛਲੀ ਖ਼ਬਰ ਫਿਕੋ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਅਗਲੀ ਖ਼ਬਰ ਜ਼ਿਲ੍ਹਾ ਯੂਥ ਕਾਂਗਰਸ ਸ਼ਹਿਰੀ ਦੀਆਂ ਚੋਣਾਂ ’ਚ ਮਨਰਾਜ ਠੁਕਰਾਲ ਸਿਰ ਸਜਿਆ ਜਿੱਤ ਦਾ ਤਾਜ
Ad Position 24