05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਜਪਮਨ ਸਿੰਘ ਯਾਦਗਾਰੀ ਪਹਿਲੇ ਸ਼ਤਰੰਜ ਟੂਰਨਾਮੈਂਟ ਸਬੰਧੀ ਤਿਆਰੀਆਂ ਸ਼ੁਰੂ

ਹਰਿਆਣਾ, 3 ਅਗਸਤ (ਹਰਮੇਲ ਸਿੰਘ ਖੱਖ)- ਬਹੁਤ ਹੀ ਗੁਣਕਾਰੀ ਅਤੇ ਸ਼ਤਰੰਜ ਦਾ ਮਾਹਿਰ ਖਿਡਾਰੀ ਜੱਪਮਨ ਸਿੰਘ ਪਿਛਲੇ ਸਾਲ ਸਦੀਵੀ ਵਿਛੋੜਾ ਦੇ ਗਏ ਸਨ, ਜਿਸ ਕਾਰਨ ਖੇਡ ਪ੍ਰੇਮੀਆਂ ਤੇ ਸ਼ਤਰੰਜ ਦੇ ਖਿਡਾਰੀਆਂ ਵਿਚ ਸੋਗ ਦੀ ਲਹਿਰ ਫੈਲ ਗਈ ਸੀ। ਉਸ ਦੇ ਜਨਮ ਦਿਨ ਵਾਲੇ ਦਿਨ ਪ੍ਰਬੰਧਕਾਂ ਅਵਤਾਰ ਸਿੰਘ ਬਸੀ ਕਾਲੇ ਖਾਂ, ਅੰਜੂ ਬਾਲਾ ਨੇ ਦੱਸਿਆ ਕਿ ਸ਼ਤਰੰਜ ਸੰਚਾਲਕਾਂ ਤੇ ਹੋਰ ਸ਼ਤਰੰਜ ਪ੍ਰਮੋਟਰਾਂ ਨੇ 10 ਅਗਸਤ ਦਿਨ ਸੋਮਵਾਰ ਨੂੰ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਦੇਣ ਲਈ ਪਹਿਲਾ ਸ਼ਤਰੰਜ ਟੂਰਨਾਮੈਂਟ ਬਾਬਾ ਬੁੱਢਾ ਪਬਲਿਕ ਸਕੂਲ ਕੰਧਾਲਾ ਜੱਟਾਂ ਵਿਖੇ ਕਰਾਇਆ ਜਾ ਰਿਹਾ ਹੈ ਤੇ ਜੇਤੂ ਖਿਡਾਰੀਆਂ ਨੂੰ ਟਰਾਫ਼ੀ ਨਾਲ ਨਗਦ ਇਨਾਮ ਦੇਣ ਦਾ ਫ਼ੈਸਲਾ ਲਿਆ, ਜਿਸ ਵਿਚ ਵੱਖ-ਵੱਖ ਵਰਗਾਂ ਦੇ ਸ਼ਤਰੰਜ ਦੇ ਖਿਡਾਰੀ ਭਾਗ ਲੈਣਗੇ।

Ad Position 21
No active advertisement
ਅਜੀਤ ਡੈਸਕ 04-08-2026
ਹਰਿਆਣਾ, 3 ਅਗਸਤ (ਹਰਮੇਲ ਸਿੰਘ ਖੱਖ)- ਬਹੁਤ ਹੀ ਗੁਣਕਾਰੀ ਅਤੇ ਸ਼ਤਰੰਜ ਦਾ ਮਾਹਿਰ ਖਿਡਾਰੀ ਜੱਪਮਨ ਸਿੰਘ ਪਿਛਲੇ ਸਾਲ ਸਦੀਵੀ ਵਿਛੋੜਾ ਦੇ ਗਏ ਸਨ, ਜਿਸ ਕਾਰਨ ਖੇਡ ਪ੍ਰੇਮੀਆਂ ਤੇ ਸ਼ਤਰੰਜ ਦੇ ਖਿਡਾਰੀਆਂ ਵਿਚ ਸੋਗ ਦੀ ਲਹਿਰ ਫੈਲ ਗਈ ਸੀ। ਉਸ ਦੇ ਜਨਮ ਦਿਨ ਵਾਲੇ ਦਿਨ ਪ੍ਰਬੰਧਕਾਂ ਅਵਤਾਰ ਸਿੰਘ ਬਸੀ ਕਾਲੇ ਖਾਂ, ਅੰਜੂ ਬਾਲਾ ਨੇ ਦੱਸਿਆ ਕਿ ਸ਼ਤਰੰਜ ਸੰਚਾਲਕਾਂ ਤੇ ਹੋਰ ਸ਼ਤਰੰਜ ਪ੍ਰਮੋਟਰਾਂ ਨੇ 10 ਅਗਸਤ ਦਿਨ ਸੋਮਵਾਰ ਨੂੰ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਦੇਣ ਲਈ ਪਹਿਲਾ ਸ਼ਤਰੰਜ ਟੂਰਨਾਮੈਂਟ ਬਾਬਾ ਬੁੱਢਾ ਪਬਲਿਕ ਸਕੂਲ ਕੰਧਾਲਾ ਜੱਟਾਂ ਵਿਖੇ ਕਰਾਇਆ ਜਾ ਰਿਹਾ ਹੈ ਤੇ ਜੇਤੂ ਖਿਡਾਰੀਆਂ ਨੂੰ ਟਰਾਫ਼ੀ ਨਾਲ ਨਗਦ ਇਨਾਮ ਦੇਣ ਦਾ ਫ਼ੈਸਲਾ ਲਿਆ, ਜਿਸ ਵਿਚ ਵੱਖ-ਵੱਖ ਵਰਗਾਂ ਦੇ ਸ਼ਤਰੰਜ ਦੇ ਖਿਡਾਰੀ ਭਾਗ ਲੈਣਗੇ। ਇਸ ਸਬੰਧੀ ਬਾਬਾ ਬੁੱਢਾ ਪਬਲਿਕ ਸਕੂਲ ਕੰਧਾਲਾ ਜੱਟਾਂ ਵਿਖੇ ਮੀਟਿੰਗ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਮਿਲੇ ਸਨਮਾਨ ਨੂੰ ਹਾਸਲ ਕਰਦੇ ਹੋਏ ਪ੍ਰਿੰ. ਹਰਬਲਾਸ ਬੰਗਾ। ਪੱਦੀ ਸੂਰਾ ਸਿੰਘ ਸਕੂਲ ਦੇ ਪ੍ਰਿੰ. ਹਰ... ਅਗਲੀ ਖ਼ਬਰ ਵਿਧਾਇਕ ਜਿੰਪਾ ਨੇ ਮਾਤਾ ਚਿੰਤਪੁਰਨੀ ਦੇ ਮੇਲਿਆਂ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ
Ad Position 24
No active advertisement