05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪਤਨੀ ਤੋਂ ਦਾਜ ਦੀ ਮੰਗ ਕਰਨ ਵਾਲੇ ਪਤੀ ਖ਼ਿਲਾਫ਼ ਮਾਮਲਾ ਦਰਜ

ਹਾਜੀਪੁਰ, 3 ਅਗਸਤ (ਜੋਗਿੰਦਰ ਸਿੰਘ)- ਥਾਣਾ ਹਾਜੀਪੁਰ ’ਚ ਪਤਨੀ ਤੋਂ ਦਾਜ ਦਹੇਜ ਦੀ ਮੰਗ ਕਰਨ ’ਤੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਮਧੂ ਬਾਲਾ ਪਤਨੀ ਪਰਮਜੀਤ ਸਿੰਘ ਵਾਸੀ ਪਨਖ਼ੂਹ ਥਾਣਾ ਹਾਜੀਪੁਰ ਹਾਲ ਵਾਸੀ ਪਿੰਡ ਪੁਨਾਲ ਫ਼ਤਿਹਪੁਰ ਜ਼ਿਲ੍ਹਾ ਕਾਂਗੜਾ ਹਿ.

Ad Position 21
No active advertisement
ਅਜੀਤ ਡੈਸਕ 04-08-2026
ਹਾਜੀਪੁਰ, 3 ਅਗਸਤ (ਜੋਗਿੰਦਰ ਸਿੰਘ)- ਥਾਣਾ ਹਾਜੀਪੁਰ ’ਚ ਪਤਨੀ ਤੋਂ ਦਾਜ ਦਹੇਜ ਦੀ ਮੰਗ ਕਰਨ ’ਤੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਮਧੂ ਬਾਲਾ ਪਤਨੀ ਪਰਮਜੀਤ ਸਿੰਘ ਵਾਸੀ ਪਨਖ਼ੂਹ ਥਾਣਾ ਹਾਜੀਪੁਰ ਹਾਲ ਵਾਸੀ ਪਿੰਡ ਪੁਨਾਲ ਫ਼ਤਿਹਪੁਰ ਜ਼ਿਲ੍ਹਾ ਕਾਂਗੜਾ ਹਿ.ਪ੍ਰ. ਨੇ 28 ਅਪ੍ਰੈਲ 2026 ਨੂੰ ਐੱਸ.ਐੱਸ.ਪੀ. ਹੁਸ਼ਿਆਰਪੁਰ ਨੂੰ ਸ਼ਿਕਾਇਤ ਦਿੱਤੀ ਕਿ ਉਸ ਦਾ ਪਤੀ ਪਰਮਜੀਤ ਸਿੰਘ ਦਾਜ ਦੀ ਮੰਗ ਕਰਦਾ ਹੈ, ਜਿਸ ਦੀ ਜਾਂਚ ਕਰਨ ਉਪਰੰਤ ਥਾਣਾ ਹਾਜੀਪੁਰ ਵਿਖੇ ਉੱਚ ਅਧਿਕਾਰੀਆਂ ਦੇ ਹੁਕਮਾਂ ’ਤੇ ਪਰਮਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਫ਼ਤਿਹਪੁਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਐਲ.ਏ.ਡੀ.ਸੀ. ਪਾਲਿਸੀ ਰੱਦ ਹੋਣ ’ਤੇ ਖ਼ੁਸ਼ੀ ਦਾ ਇਜ਼ਹਾਰ ਕਰਦੇ ਹੋਏ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡ. ਪੀ.ਐੱਸ. ਘੁੰਮ... ਅਗਲੀ ਖ਼ਬਰ ਬਲਾਕ ਪ੍ਰਧਾਨ ਅਮਨਦੀਪ ਸਿੰਘ ਘੁੰਮਣ ਨੂੰ ਸਦਮਾ, ਦਾਦੀ ਦਾ ਦਿਹਾਂਤ
Ad Position 24
No active advertisement