06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸੰਤ ਬਾਬਾ ਸੁਤੇਹ ਪ੍ਰਕਾਸ਼ ਦੀ 53ਵੀਂ ਬਰਸੀ ਸਮਾਗਮ ਨੂੰ ਸਫਲ ਬਣਾਉਣ ਲਈ ਸੰਗਤਾਂ ਦਾ ਸੇਵਾਦਾਰ ਸਤਨਾਮ ਸਿੰਘ ਵਲੋਂ ਧੰਨਵਾਦ

ਚੌਲਾਂਗ, 3 ਅਗਸਤ (ਸੁਖਦੇਵ ਸਿੰਘ)- ਸੰਤ ਬਾਬਾ ਸੁਤੇਹ ਪ੍ਰਕਾਸ਼ ਦੀ 53ਵੀਂ ਬਰਸੀ ਸਮਾਗਮ ਜੋ ਉਨ੍ਹਾਂ ਦੇ ਤਪ ਅਸਥਾਨ ਸੰਤ ਬਾਬਾ ਸੁਤੇਹ ਪ੍ਰਕਾਸ਼ ਪਿੰਡ ਖੁਣਖੁਣ ਖ਼ੁਰਦ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਗਏ ਪੰਜ ਰੋਜ਼ਾ ਸਮਾਗਮ ਨੂੰ ਸਫਲ ਬਣਾਉਣ ਲਈ ਸਮੂਹ ਸੇਵਾਦਾਰਾਂ ਤੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਸੇਵਾਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਨੂੰ ਸਫਲ ਕਰਨ ਲਈ ਜਿਹੜੇ ਸੇਵਾਦਾਰਾਂ ਨੇ ਦਿਨ ਰਾਤ ਇੱਕ ਕੀਤਾ ਉਹ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਸੇਵਾ ਵੀ ਕਰਮਾਂ ਨਾਲ ਮਿਲਦੀ ਹੈ।

Ad Position 21
No active advertisement
ਸੇਵਾਦਾਰ ਸਤਨਾਮ ਸਿੰਘ ਦੀ ਤਸਵੀਰ। 04-08-2026
ਚੌਲਾਂਗ, 3 ਅਗਸਤ (ਸੁਖਦੇਵ ਸਿੰਘ)- ਸੰਤ ਬਾਬਾ ਸੁਤੇਹ ਪ੍ਰਕਾਸ਼ ਦੀ 53ਵੀਂ ਬਰਸੀ ਸਮਾਗਮ ਜੋ ਉਨ੍ਹਾਂ ਦੇ ਤਪ ਅਸਥਾਨ ਸੰਤ ਬਾਬਾ ਸੁਤੇਹ ਪ੍ਰਕਾਸ਼ ਪਿੰਡ ਖੁਣਖੁਣ ਖ਼ੁਰਦ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਗਏ ਪੰਜ ਰੋਜ਼ਾ ਸਮਾਗਮ ਨੂੰ ਸਫਲ ਬਣਾਉਣ ਲਈ ਸਮੂਹ ਸੇਵਾਦਾਰਾਂ ਤੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਸੇਵਾਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਨੂੰ ਸਫਲ ਕਰਨ ਲਈ ਜਿਹੜੇ ਸੇਵਾਦਾਰਾਂ ਨੇ ਦਿਨ ਰਾਤ ਇੱਕ ਕੀਤਾ ਉਹ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਸੇਵਾ ਵੀ ਕਰਮਾਂ ਨਾਲ ਮਿਲਦੀ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਸਾਰੇ ਸੇਵਾਦਾਰਾਂ ਦੀਆ ਮਨੋਕਾਮਨਾਵਾਂ ਪ੍ਰਮਾਤਮਾ ਆਪ ਪੂਰੀਆਂ ਕਰਨ। ਸੇਵਾਦਾਰ ਸਤਨਾਮ ਸਿੰਘ ਨੇ ਤਨ ਮਨ ਤੇ ਧਨ ਨਾਲ ਸੇਵਾ ਕਰਨ ਵਾਲਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅੱਗੇ ਹੋਰ ਵੀ ਸਮਾਗਮਾਂ ਵਿਚ ਵੱਧ ਚੜ੍ਹ ਕੇ ਸੇਵਾ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ਦੀ ਤਨਵੀ ਸ਼ਰਮਾ ਨੇ ਜਿੱਤਿਆ ਤਾਈਪੇ ਓਪਨ ਸੁਪਰ-300 ਦਾ ਖ਼ਿਤਾਬ 18 ਸਾਲਾਂ ਬਾਅਦ ਕਿਸੇ ਭਾਰਤੀ ਮਹਿਲਾ ਨੇ ਜਿੱਤ... ਅਗਲੀ ਖ਼ਬਰ ਤਰਲਿਆਂ ਤੋਂ ਬਾਅਦ ਬਣੀ ਬਸੀ ਜਲਾਲ ਦੀ ਸੜਕ 15 ਦਿਨਾਂ ਵਿਚ ਟੁੱਟਣ ਕਾਰਨ ਪਿੰਡ ਵਾਸੀਆਂ ਨੇ ਜਤਾਇਆ ਰੋਸ
Ad Position 24
No active advertisement