05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪੈਨਸ਼ਨਰਾਂ ਵਲੋਂ ਚੰਡੀਗੜ੍ਹ ਦੀ ਮਹਾਂ ਰੈਲੀ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ

ਗੜ੍ਹਸ਼ੰਕਰ, 4 ਅਗਸਤ (ਧਾਲੀਵਾਲ)-ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੀ ਇਕਾਈ ਗੜ੍ਹਸ਼ੰਕਰ ਦੀ ਮੀਟਿੰਗ ਰੌਸ਼ਨ ਲਾਲ ਵਰਮਾ ਦੀ ਪ੍ਰਧਾਨਗੀ ਹੇਠ ਇੱਥੇ ਗਾਂਧੀ ਪਾਰਕ ਵਿਖੇ ਹੋਈ। ਮੀਟਿੰਗ ਦੇ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਪੈਨਸ਼ਨਰ ਆਗੂਆਂ ਬਲਵੰਤ ਰਾਮ ਅਤੇ ਗੋਪਾਲ ਦਾਸ ਮਲਹੋਤਰਾ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਵਲੋਂ ਚੰਡੀਗੜ੍ਹ ਵਿਖੇ 7 ਅਗਸਤ ਨੂੰ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਬਲਾਕ ਗੜ੍ਹਸ਼ੰਕਰ ਤੋਂ ਵੱਡੀ ਗਿਣਤੀ ਵਿਚ ਪੈਨਸ਼ਨਰ ਸਾਥੀ ਸ਼ਮੂਲੀਅਤ ਕਰਨਗੇ।

Ad Position 21
No active advertisement
ਵਿਸ਼ਵ ਸਤਨਪਾਨ ਹਫ਼ਤੇ ਦੇ ਸੰਬੰਧੀ ਜਾਗਰੂਕਤਾ ਪੈਂਫਲੈਟ ਜਾਰੀ ਕਰਦੇ ਹੋਏ ਸਿਵਲ ਸਰਜਨ ਡਾ. ਮਨਦੀਪ ਕਮਲ, ਡਾ. ਸੀਮਾ ਗਰਗ, ਡਾ. ਰਣਜੀਤ ਕੁਮਾਰ ਤੇ ਹੋਰ। ਤਸਵੀਰ: ਹਮਸ਼ਾਇਨ ਸਟੂਡੀਓ 05-08-2026
ਗੜ੍ਹਸ਼ੰਕਰ, 4 ਅਗਸਤ (ਧਾਲੀਵਾਲ)-ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੀ ਇਕਾਈ ਗੜ੍ਹਸ਼ੰਕਰ ਦੀ ਮੀਟਿੰਗ ਰੌਸ਼ਨ ਲਾਲ ਵਰਮਾ ਦੀ ਪ੍ਰਧਾਨਗੀ ਹੇਠ ਇੱਥੇ ਗਾਂਧੀ ਪਾਰਕ ਵਿਖੇ ਹੋਈ। ਮੀਟਿੰਗ ਦੇ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਪੈਨਸ਼ਨਰ ਆਗੂਆਂ ਬਲਵੰਤ ਰਾਮ ਅਤੇ ਗੋਪਾਲ ਦਾਸ ਮਲਹੋਤਰਾ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਵਲੋਂ ਚੰਡੀਗੜ੍ਹ ਵਿਖੇ 7 ਅਗਸਤ ਨੂੰ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਬਲਾਕ ਗੜ੍ਹਸ਼ੰਕਰ ਤੋਂ ਵੱਡੀ ਗਿਣਤੀ ਵਿਚ ਪੈਨਸ਼ਨਰ ਸਾਥੀ ਸ਼ਮੂਲੀਅਤ ਕਰਨਗੇ। ਉਨ੍ਹਾਂ ਦੱਸਿਆ ਕਿ ਰੈਲੀ ਵਿਚ ਸ਼ਮੂਲੀਅਤ, ਪ੍ਰਚਾਰ ਤੇ ਪਸਾਰ ਲਈ ਜ਼ਿੰਮੇਵਾਰੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੀ ਕੀਤੇ ਵਾਅਦਿਆਂ ਅਨੁਸਾਰ ਪੰਜਾਬ ਦੇ ਮੁਲਾਜ਼ਮਾਂ ’ਤੇ ਪੈਨਸ਼ਨਰਾਂ ਦੀ ਇਕ ਵੀ ਮੰਗ ਪੂਰੀ ਨਹੀਂ ਕੀਤੀ ਗਈ। ਆਗੂਆਂ ਨੇ ਵੱਖ-ਵੱਖ ਮੰਗਾਂ ਸਮੇਤ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕੀਤੀ। ਇਸ ਮੌਕੇ ਬਾਬੂ ਪਰਮਾ ਨੰਦ, ਮੇਜਰ ਸਿੰਘ, ਸ਼ਿੰਗਾਰਾ ਰਾਮ, ਰਤਨ ਸਿੰਘ, ਮਹਿੰਗਾ ਰਾਮ, ਸੁਰਿੰਦਰ ਪਾਲ ਹੀਰ , ਮੁਖ਼ਤਿਆਰ ਚੰਦ, ਦਲਬੀਰ ਸਿੰਘ, ਸਤਪਾਲ ਸਿੰਘ, ਰਘੁਵੀਰ ਸਿੰਘ, ਹਰੀ ਓਮ ਤੇ ਹੋਰਾਂ ਨੇ ਆਪਣੇ ਵਿਚਾਰ ਰੱਖੇ।
Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਦੇ ਫ਼ੈਸਲੇ ਅਨੁਸਾਰ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਡੀ. ਏ ਜਾਰੀ ਕਰੇ ਅਗਲੀ ਖ਼ਬਰ ਸਮਾਜ ਸੇਵਾ ਦੇ ਕਾਰਜਾਂ ਨੂੰ ਹੋਰ ਗਤੀ ਦੇਵੇਗੀ ਮਾਤਾ ਗੰਗਾ ਜੀ ਵੈੱਲਫੇਅਰ ਸੁਸਾਇਟੀ ਦੀ ਨਵੀਂ ਟੀਮ ਰਸੂਲਪੁਰ ਦੀ ਅਗਵਾਈ ’...
Ad Position 24
No active advertisement