ਹਾਈ ਕੋਰਟ ਵਲੋਂ ਮਲਾਜ਼ਮਾਂ ਦੇ ਹੱਕ ’ਚ ਫੈਸਲਾ ਸ਼ਲਾਘਾਯੋਗ - ਮਾ. ਕੁਲਦੀਪ ਸਿੰਘ ਮਸੀਤੀ
ਟਾਂਡਾ ਉੜਮੁੜ, 4 ਅਗਸਤ (ਕੁਲਬੀਰ ਸਿੰਘ ਗੁਰਾਇਆ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕਾਰਜਕਾਰੀ ਪ੍ਰਧਾਨ ਮਾਸਟਰ ਕੁਲਦੀਪ ਸਿੰਘ ਮਸੀਤੀ ਨੇ ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਮਲਾਜ਼ਮਾਂ ਦੇ ਹੱਕ ਵਿਚ ਦਿੱਤੇ ਗਏ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਇਨਸਾਫ਼ ਅਤੇ ਸੰਵਿਧਾਨਕ ਹੱਕਾਂ ਦੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵਲੋਂ ਮੁਲਾਜ਼ਮਾਂ ਨੂੰ ਬਣਦਾ ਸਾਰਾ ਬਕਾਇਆ 15 ਦਿਨਾਂ ਅੰਦਰ ਅਦਾ ਕਰਨ ਦਾ ਫੈਸਲਾ ਸ਼ਲਾਘਾਾਯੋਗ ਹੈ।
ਗੌਰਮਿੰਟ ਟੀਚਰਜ਼ ਯੂਨੀਅਨ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂ ਮੀਟਿੰਗ ਦੌਰਾਨ ਨਰਿੰਦਰ ਅਜਨੋਹਾ, ਸੰਜੀਵ ਕੁਮਾਰ, ਪਰਮਜੀਤ ਕਾਤਿਬ, ਉਂਕਾਰ ਸਿੰਘ ਅਤੇ ਹੋਰ। ਤਸਵੀਰ: ਅਵਤਾਰ ਸਿੰਘ ਅਟਵਾਲ
ਮਾ. ਕੁਲਦੀਪ ਸਿੰਘ ਮਸੀਤੀ
05-08-2026